14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਹੈਰੋਇਨ ਸਮੇਤ 1 ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 12 ਸਤੰਬਰ (ਸਡਾਨਾ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਕਪੂਰਥਲਾ, 12 ਸਤੰਬਰ (ਸਡਾਨਾ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਸੁਖਚੈਨ ਸਿੰਘ ਨੇ ਆਰ.ਸੀ.ਐਫ. ਤੋਂ ਸੈਦੋਵਾਲ ਸੜਕ ‘ਤੇ ਕਥਿਤ ਦੋਸ਼ੀ ਸੂਰਜ ਸਿੰਘ ਨੂੰ ਰੋਕ ਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਪਾਸੋਂ 124 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਵਿੰਗ ਵਲੋਂ ਹਲਵਾਈਆਂ, ਡੇਅਰੀ ਤੇ ਮਠਿਆਈ ਨਾਲ ਜੁੜੇ ਕਾਰੋਬਾਰੀਆਂ ਦੀ ਵਰਕਸ਼ਾਪਾਂ ਦੀ ਜਾਂਚ ਅਗਲੀ ਖ਼ਬਰ ਲੜਾਈ ਝਗੜਾ ਕਰਨ ਸੰਬੰਧੀ ਇੱਕ ਖਿਲਾਫ਼ ਕੇਸ ਦਰਜ
Ad Position 24