13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੁਰਦੁਆਰਾ ਗੁਰੂ ਕਾ ਬਾਗ, ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਸੁਲਤਾਨ ਪੁਰ ਲੋਧੀ, 12 ਸਤੰਬਰ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾਂ ਪ੍ਰਕਾਸ਼ ਮਨਾਇਆ ਗਿਆ | ਇਸ ਸਮੇਂ ਤੇ ਸਵੇਰੇ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਹਜ਼ੂਰੀ ਰਾਗੀ ਭਾਈ ਮਨਜੀਤ ਸਿੰਘ ਦੇ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਗਿਆਨੀ ਕਰਨਜੀਤ ਸਿੰਘ ਆਹਲੀ ਹਜ਼ੂਰੀ ਕਥਾਵਾਚਕ ਸ੍ਰੀ ਬੇਰ ਸਾਹਿਬ ਵੱਲੋਂ ਅੱਜ ਦੇ ਮੁੱਖ ਵਾਕ ਦੀ ਕਥਾ ਸੰਗਤਾਂ ਨੂੰ ਸਰਵਣ ਕਰਵਾਈ ਗਈ ਅਤੇ ਅੱਜ ਦੇ ਵਿਸ਼ੇਸ਼ ਦਿਹਾੜੇ ਤੇ ਵਿਸਥਾਰ ਵਿਚ ਚਾਨਣਾ ਪਾਇਆ ਗਿਆ ਅਤੇ ਸਰਬੱਤ ਸੰਗਤਾਂ ਨੂੰ ਵਧਾਈ ਦਿੱਤੀ | ਉਨ੍ਹਾਂ ਗੁਰੂ ਸਾਹਿਬ ਵੱਲੋਂ ਦਿੱਤੇ ਉਪਦੇਸ਼ ’ਤੇ ਚੱਲਣ ਵਾਸਤੇ ਪ੍ਰੇਰਿਆ ਗਿਆ | ਅੰਤ ਵਿਚ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ | ਇਸ ਸਮੇਂ ਤੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਇਸ ਸਮੇਂ ਤੇ ਚਾਹ ਪਕੌੜੇ ਮਠਿਆਈਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਖ਼ਜ਼ਾਨਚੀ ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਤੇਜਵੰਤ ਸਿੰਘ ਹਰਪ੍ਰੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਨਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲ ਪ੍ਰੀਤ ਸਿੰਘ, ਹਰਮਨ ਸਿੰਘ, ਅੰਮਿ੍ਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਲੱਕੀ, ਰਣਧੀਰ ਸਿੰਘ, ਬਲਕਾਰ ਸਿੰਘ, ਭਜਨ ਸਿੰਘ, ਬਲਦੇਵ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਦਿੱਤੇ ਗਏ ਧਰਨੇ ਤੋਂ ਬਾਅਦ ਦਾਣਾ ਮੰਡੀ ’ਚ ਸ਼ੈਲਰ ਮਾਲਕਾਂ ਨੇ ਕੀਤੀ ਝੋਨੇ ਦੀ ਖ਼ਰੀਦ ਸ਼ੁਰੂ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਦਿਨ ਮੈਰੀਪੁਰ ਵਿਖੇ ਹੋਏ ਬੜੇ ਰੋਚਕ ਮੁਕਾਬਲੇ
Ad Position 24