16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਪਾਵਰਕਾਮ ਦੇ ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਪਾਵਰਕਾਮ ਵਲੋਂ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਨੂੰ ਲੈ ਕੇ ਅੱਜ ਔਜਲਾ ਫਾਟਕ ਨੇੜੇ ਪਾਵਰਕਾਮ ਦੇ ਉਪ ਚੀਫ਼ ਇੰਜੀਨੀਅਰ ਦੇ ਦਫ਼ਤਰ ਮੂਹਰੇ 11 ਵਜੇ ਤੋਂ ਲੈ ਕੇ ਢਾਈ ਵਜੇ ਤੱਕ ਧਰਨਾ ਦਿੱਤਾ ਗਿਆ | ਰੋਹ ਵਿਚ ਆਏ ਕਿਸਾਨਾਂ ਨੇ ਪਾਵਰਕਾਮ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹੇ ਦੇ ਕਾਰਜਕਾਰੀ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ, ਨਡਾਲਾ ਬਲਾਕ ਦੇ ਪ੍ਰਧਾਨ ਜੋਗਾ ਸਿੰਘ, ਬੇਗੋਵਾਲ ਬਲਾਕ ਦੇ ਪ੍ਰਧਾਨ ਨਿਰਮਲ ਸਿੰਘ, ਬਰਿੰਦਪੁਰ ਇਕਾਈ ਦੇ ਪ੍ਰਧਾਨ ਨਿਹਾਲ ਸਿੰਘ ਤੇ ਹੋਰ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਝੋਨੇ ਦੀ ਲਵਾਈ ਸ਼ੁਰੂ ਹੋਣ ਮੌਕੇ ਪੰਜਾਬ ਸਰਕਾਰ ਤੇ ਪਾਵਰਕਾਮ ਵਲੋਂ ਕਿਸਾਨਾਂ ਨੂੰ ਝੋਨੇ ਦੇ ਸਾਰੇ ਸੀਜ਼ਨ ਦੌਰਾਨ 8 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਗਿਆ ਸੀ (ਬਾਕੀ ਸਫ਼ਾ 7 ’ਤੇ)

Ad Position 21
No active advertisement
ਅਜੀਤ ਡੈਸਕ 08-09-2026

Ad Position 22
No active advertisement
ਪਿਛਲੀ ਖ਼ਬਰ ਵਿਅਕਤੀ ਨੂੰ ਕੁੱਟਮਾਰ ਕਰ ਕੇ ਜ਼ਖ਼ਮੀ ਕੀਤਾ ਅਗਲੀ ਖ਼ਬਰ ਜ਼ਿਲ੍ਹੇ ਵਿਚ ਸਿਵਲ ਡਿਫੈਂਸ ਦੀ ਏਅਰ ਰੇਡ ’ਤੇ ਬਲੈਕਆਊਟ ਮੌਕ ਐਕਸਰਸਾਈਜ਼ 27 ਨੂੰ
Ad Position 24