14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਮਨੁੱਖਤਾ ਤੇ ਬਰਾਬਰੀ ਦਾ ਸੁਨੇਹਾ ਦਿੰਦੀ ਹੈ ਗੁਰੂ ਰਵਿਦਾਸ ਜੀ ਦੀ ਬਾਣੀ-ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ)-ਇੰਗਲੈਂਡ ਫੇਰੀ ਦੌਰਾਨ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਕਰਵਾਏ ਧਾਰਮਿਕ ਸਮਾਗਮ ’ਚ ਸ਼ਿਰਕਤ ਕੀਤੀ | ਇਸ ਸਮਾਗਮ ਦੌਰਾਨ ਉਨ੍ਹਾਂ ਸੰਗਤਾਂ ਨੂੰ ਸਾਲ 2027 ’ਚ ਮਨਾਏ ਜਾਣ ਵਾਲੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਉਨ੍ਹਾਂ ਸੰਗਤ ਨੂੰ ਗੁਰੂ ਰਵਿਦਾਸ ਜੀ ਦੀ ਪਾਵਨ ਬਾਣੀ ਨਾਲ ਜੋੜਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ | ਇਸ ਤੋਂ ਇਲਾਵਾ ਸੰਤ ਸੀਚੇਵਾਲ ਨੇ ਗੁਰਦੁਆਰਾ ਬਾਬੇ ਕੇ ਹਾਕਲੀ, ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸ਼ਾਮ ਵੇਲੇ ਸਜਾਏ ਗਏ ਦੀਵਾਨ ਵਿਚ ਵੀ ਹਾਜ਼ਰੀ ਭਰੀ | ਇਸ ਮੌਕੇ ਉਨ੍ਹਾਂ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ | ਪ੍ਰਬੰਧਕਾਂ ਵੱਲੋਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

Ad Position 22
No active advertisement
ਪਿਛਲੀ ਖ਼ਬਰ ਪਾਰਟੀ ਹਿਤਾਂ ਲਈ ਹਲਕਾ ਇੰਚਾਰਜ ਲਾਉਣਾ ਜ਼ਰੂਰੀ-ਅਕਾਲੀ ਆਗੂ ਅਗਲੀ ਖ਼ਬਰ ਜ਼ਿਲ੍ਹੇ ਵਿਚ ਅੱਜ ਬੁੱਚੜਖ਼ਾਨੇ ਤੇ ਮੀਟ ਦੀਆਂ ਦੁਕਾਨਾਂ ਬੰਦ ਰਹਿਣਗੀਆਂ-ਹੀਰ
Ad Position 24