ਕੁਲਾਰਾ ਨੇੜੇ ਖੇਤਾਂ ’ਚੋਂ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਬਰਾਮਦ
ਕਪੂਰਥਲਾ, 15 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਕੁਲਾਰਾ ਦੇ ਨੇੜੇ ਖੇਤਾਂ ਵਿਚੋਂ ਇਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ. ਐਸ.
ਕਪੂਰਥਲਾ, 15 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਕੁਲਾਰਾ ਦੇ ਨੇੜੇ ਖੇਤਾਂ ਵਿਚੋਂ ਇਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਬਖ਼ਸ਼ੀਸ਼ ਸਿੰਘ ਤੇ ਹੈੱਡ ਕਾਂਸਟੇਬਲ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਲੋਕਾਂ ਨੇ ਸੂਚਿਤ ਕੀਤਾ ਸੀ ਕਿ ਖੇਤਾਂ ਵਿਚ ਇਕ ਵਿਅਕਤੀ ਡਿੱਗਾ ਪਿਆ ਹੈ, ਜਦੋਂ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ ਅਤੇ (ਬਾਕੀ ਸਫ਼ਾ 8 ’ਤੇ)