15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ ਦੀ ਅੰਦਰਲੇ ਸ਼ਿਵ ਮੰਦਰ ਢਿਲਵਾਂ ’ਚ ਹੋਈ ਸ਼ੁਰੂਆਤ

ਢਿਲਵਾਂ, 15 ਸਤੰਬਰ (ਗੋਬਿੰਦ ਸੁਖੀਜਾ)-ਮੰਦਿਰ ਸੁਧਾਰ ਸਭਾ ਢਿਲਵਾਂ ਰਜਿ ਵੱਲੋਂ ਪ੍ਰਵਾਸੀ ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ ਅੰਦਰਲੇ ਸ਼ਿਵ ਮੰਦਿਰ ਢਿਲਵਾਂ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਅਰੰਭ ਕੀਤਾ ਗਿਆ | ਜਨਰਲ ਸੈਕਟਰੀ ਰਾਜਨ ਸ਼ਰਮਾ, ਖ਼ਜ਼ਾਨਚੀ ਵਿਸ਼ਾਲ ਅਰੋੜਾ, ਡਾਕਟਰ ਪ੍ਰੇਮ ਨਾਥ ਗਰੋਵਰ ਸਾਬਕਾ ਪ੍ਰਧਾਨ ਨੇ ਦੱਸਿਆ ਕਿ ਅੱਜ ਸਵੇਰੇ ਮੰਦਿਰ ਵਿਚ ਗਣੇਸ਼ ਜੀ ਦੀ ਪ੍ਰਤਿਮਾ ਸੁਸ਼ੋਭਿਤ ਕੀਤੀ ਗਈ | ਜਿਸ ਦੀ ਸ਼ੁਰੂਆਤ ਵਿਧੀ ਪੂਰਵਕ ਸ਼੍ਰੀ ਗਣਪਤੀ ਜੀ ਦੀ ਪੂਜਾ ਅਰਚਨਾ ਅਤੇ ਆਰਤੀ ਨਾਲ ਕੀਤੀ ਗਈ | ਉਪਰੰਤ ਮੰਦਿਰ ਵਿਚ ਭਗਵਾਨ ਸ੍ਰੀ ਗਣੇਸ਼ ਜੀ ਦੇ ਭਜਨਾਂ ਦਾ ਗੁਣ ਗਾਣ ਕੀਤਾ ਗਿਆ | ਉਨ੍ਹਾਂ ਨੇ ਦੱਸਿਆ ਕਿ 24 ਸਤੰਬਰ ਤੱਕ ਰੋਜ਼ਾਨਾ ਰਾਤ 8 ਵਜੇ ਤੋਂ 10 ਵਜੇ ਤੱਕ ਭਗਵਾਨ ਸ਼੍ਰੀ ਗਣੇਸ਼ ਜੀ ਦਾ ਗੁਣਗਾਨ ਹੋਵੇਗਾ | 25 ਸਤੰਬਰ 2026 ਨੂੰ ਸਵੇਰੇ ਹਵਨ ਯੱਗ ਹੋਵੇਗਾ | 25 ਸਤੰਬਰ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਭਗਵਾਨ ਸ਼੍ਰੀ ਗਣੇਸ਼ ਜੀ ਦਾ ਭਜਨ ਗੁਣਗਾਨ ਹੋਵੇਗਾ |ਲੰਗਰ ਭੰਡਾਰਾ ਅਟੁੱਟ ਚੱਲੇਗਾ |

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਪਿੰਡਾਂ ਦੇ ਨੌਜਵਾਨ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਮਾਡਰਨ ਜੇਲ੍ਹ ’ਚ ਬੰਦ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ, 4 ਵਿਰੁੱਧ ਕੇਸ ਦਰਜ
Ad Position 24