17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਹੈਰੋਇਨ ਦਾ ਸੇਵਨ ਕਰਦਾ ਇੱਕ ਨੌਜਵਾਨ ਕਾਬੂ, ਕੇਸ ਦਰਜ

ਭੁਲੱਥ, 16 ਸਤੰਬਰ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਪੁਲਿਸ ਵੱਲੋਂ ਇੱਕ ਨੌਜਵਾਨ ਸ਼ਰੇਆਮ ਹੈਰੋਇਨ ਦਾ ਸੇਵਨ ਕਰਦਾ ਕਾਬੂ ਕੀਤਾ ਹੈ ਥਾਣਾ ਮੁਖੀ ਭੁਲੱਥ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਮਨਿੰਦਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੱਕੀ ਦਾਣਾ ਮੰਡੀ ਪੁਰਾਣੇ ਕਮਰਿਆ ਨੇੜੇ ਪੁੱਜੀ ਤਾਂ ਕਿਸੇ ਖ਼ਾਸ ਮੁਖ਼ਬਰ ਵੱਲੋਂ ਇਤਲਾਹ ਮਿਲੀ ਕਿ ਪੱਕੀ ਦਾਣਾ ਮੰਡੀ ਭੁਲੱਥ ਦੇ ਬਾਥਰੂਮ ਨੇੜੇ ਇੱਕ ਨੌਜਵਾਨ ਨਸ਼ੀਲੇ ਪਦਾਰਥ ਹੈਰੋਇਨ ਦਾ ਸ਼ਰੇਆਮ ਸੇਵਨ ਕਰ ਰਿਹਾ ਹੈ | ਜਿਸ ‘ਤੇ ਉਨ੍ਹਾਂ ਸਾਥੀ ਕਰਮਚਾਰੀਆਂ ਨਾਲ ਦੱਸੀ ਹੋਈ ਜਗ੍ਹਾ ‘ਤੇ ਛਾਪੇਮਾਰੀ ਕਰਕੇ ਇਕ ਨੌਜਵਾਨ ਨੂੰ ਕਾਬੂ ਕੀਤਾ | ਪੁੱਛਗਿੱਛ ਦੌਰਾਨ ਉਸਨੇ ਆਪਣੀ ਪਹਿਚਾਣ ਸਿਮਰਜੀਤ ਸਿੰਘ ਉਰਫ਼ ਗਾਰਾ ਪੁੱਤਰ ਇੰਦਰਜੀਤ ਸਿੰਘ ਵਾਸੀ ਪਿੰਡ ਖੈਰਾਬਾਦ ਦੱਸੀ, ਜਿਸ ਪਾਸੋਂ ਇੱਕ ਜਲਿਆ ਹੋਇਆ ਸਿਲਵਰ ਪੇਪਰ, ਦਸ ਰੁਪਏ ਦਾ ਪਾਈਪਨੁਮਾ ਨੋਟ ਤੇ ਇੱਕ ਲਾਈਟਰ ਬਰਾਮਦ ਹੋਇਆ ਜਿਸ ਵਿਰੱੁਧ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

Ad Position 21
No active advertisement
ਅਜੀਤ ਡੈਸਕ 17-09-2026

Ad Position 22
No active advertisement
ਪਿਛਲੀ ਖ਼ਬਰ ਇੰਟੈਕ ਵਲੋਂ ਹੈਰੀਟੇਜ ਅਤੇ ਸਿਟੀਜ਼ਨਸ਼ਿਪ ਟਰੇਨਿੰਗ ਵਰਕਸ਼ਾਪ ਅੱਜ ਅਗਲੀ ਖ਼ਬਰ ਦੁਕਾਨਦਾਰ ਦੀ ਕੁੱਟਮਾਰ ਕਰਕੇ ਮੋਬਾਈਲ ਚੋਰੀ ਕੀਤਾ, ਕੇਸ ਦਰਜ
Ad Position 24