16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਾਲਾਨਾ ਜਾਗਰਣ 26 ਨੂੰ

ਢਿਲਵਾਂ, 16 ਸਤੰਬਰ (ਗੋਬਿੰਦ ਸੁਖੀਜਾ)-ਵੈਸ਼ਨੋ ਮੰਡਲੀ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਾਤਾ ਰਾਣੀ ਦਾ ਸਾਲਾਨਾ ਜਾਗਰਣ 26 ਸਤੰਬਰ ਨੂੰ ਕਿਸ਼ੋਰੀ ਵਾਲਾ ਚੌਕ ਢਿਲਵਾਂ ਵਿਖੇ ਕਰਵਾਇਆ ਜਾ ਰਿਹਾ ਹੈ | ਵੈਸ਼ਨੋ ਭਜਨ ਮੰਡਲੀ ਦੇ ਰਾਜਨ ਸ਼ਰਮਾ, ਜਤਿੰਦਰ ਸ਼ਰਮਾ ਨੇ ਦੱਸਿਆ ਕਿ ਮਹਾਕਾਲ ਤਾਂਡਵ ਗਰੁੱਪ, ਆਸ਼ੂ ਸਿਕੰਦਰ, ਕੁਮਾਰ ਜਤਿਨ ਮਾਤਾ ਜੀ ਦੀਆਂ ਭੇਟਾਂ ਗਾ ਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕਰਨਗੇ, ਮਾਤਾ ਜੀ ਦਾ ਲੰਗਰ ਭੰਡਾਰਾ ਅਟੁੱਟ ਵਰਤੇਗਾ | ਨੌਜਵਾਨ ਦੀ ਕੁੱਟਮਾਰ ਕਰਨ ਸੰਬੰਧੀ ਪੰਜ ਖਿਲਾਫ਼ ਕੇਸ ਦਰਜ ਫਗਵਾੜਾ, 16 ਸਤੰਬਰ (ਚਾਨਾ)-ਇੱਕ ਨੌਜਵਾਨ ਦੀ ਰਸਤੇ ’ਚ ਘੇਰ ਕੇ ਕੁੱਟਮਾਰ ਕਰਨ ਦੇ ਸੰਬੰਧ ‘ਚ ਸਿਟੀ ਪੁਲਿਸ ਨੇ ਪੰਜ ਨੌਜਵਾਨਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਅਮਨ ਚੌਹਾਨ ਪੁੱਤਰ ਬਹੀਆ ਲਾਲ ਵਾਸੀ ਵਰਿੰਦਰ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਇੱਕ ਮੋਟਰਸਾਈਕਲ ’ਤੇ ਨੌਜਵਾਨ ਆਏ ਤੇ ਉਸ ਦੀ ਕੁੱਟਮਾਰ ਕੀਤੀ | ਜਿਸ ਸੰਬੰਧ ’ਚ ਪੁਲਿਸ ਨੇ ਵਿਸ਼ਾਲ ਵਾਸੀ ਗੁਰੂ ਨਾਨਕ ਨਗਰ, ਸ਼ਮੀ ਖਾਨ ਵਾਸੀ ਕੌਂਲਸਰ ਮੁਹੱਲਾ, ਸਿਮਰ ਵਾਸੀ ਰਤਨਪੁਰਾ, ਸਾਹਿਲ, ਰਾਮ ਵਾਸੀਆਨ ਬਾਬਾ ਗਧੀਆ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 21
No active advertisement
ਅਜੀਤ ਡੈਸਕ 17-09-2026

Ad Position 22
No active advertisement
ਪਿਛਲੀ ਖ਼ਬਰ ਇਲਾਕੇ ’ਚ ਨਸ਼ਾਖੋਰੀ ਤੇ ਲੁੱਟਾਂ-ਖੋਹਾਂ, ਚੋਰੀਆਂ ਰੋਕਣ ਲਈ ਲੋਕ ਪ੍ਰਸ਼ਾਸਨ ਦਾ ਸਾਥ ਦੇਣ-ਡੀ.ਐਸ.ਪੀ. ਸੁਖਪਾਲ ਸਿੰਘ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਮਾਨਸਿਕ ਤਣਾਅ ਸੰਬੰਧੀ ਜਾਗਰੂਕਤਾ ਲਈ ਵਰਕਸ਼ਾਪ ਲਗਈ
Ad Position 24