18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬਲਾਕ ਸੰਮਤੀ ਜ਼ੋਨ ਫੱਤੂਢੀਂਗਾ ਦੀ ਨਵੀਂ ਕਮਾਨ ਮਨਵੀਰ ਕੌਰ ਦੇ ਹੱਥ, ਹੋਈ ਸ਼ਾਨਦਾਰ ਤਾਜਪੋਸ਼ੀ

ਫੱਤੂਢੀਂਗਾ, 17 ਸਤੰਬਰ (ਬਲਜੀਤ ਸਿੰਘ)-ਬਲਾਕ ਸੰਮਤੀ ਫੱਤੂਢੀਂਗਾ ਦੀ ਨਵ-ਨਿਯੁਕਤ ਚੇਅਰਮੈਨ ਮਨਵੀਰ ਕੌਰ ਦੀ ਤਾਜਪੋਸ਼ੀ ਮੌਕੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਪੰਚਾਇਤੀ ਨੁਮਾਇੰਦੇ, ਬਲਾਕ ਸੰਮਤੀ ਮੈਂਬਰ, ਆਗੂ ਅਤੇ ਸਮਰਥਕ ਹਾਜ਼ਰ ਹੋਏ | ਸਮਾਗਮ ਦੌਰਾਨ ਮਨਵੀਰ ਕੌਰ ਨੂੰ ਚੇਅਰਮੈਨ ਦੀ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਤਾਜਪੋਸ਼ੀ ਸਮਾਗਮ ਨੂੰ ਸੰਬੋਧਨ ਕਰਦਿਆਂ ਨਵ-ਨਿਯੁਕਤ ਚੇਅਰਮੈਨ ਮਨਵੀਰ ਕੌਰ ਨੇ ਕਿਹਾ ਕਿ ਬਲਾਕ ਸੰਮਤੀ ਦੀ ਚੇਅਰਮੈਨ ਵਜੋਂ ਮਿਲੀ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਲੋਕਾਂ ਦੀ ਸੇਵਾ ਕਰਨ ਦਾ ਵੱਡਾ ਮੌਕਾ ਹੈ | ਉਨ੍ਹਾਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ ਅਤੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਟੀਮ ਵਰਕ ਦੀ ਭਾਵਨਾ ਨਾਲ ਅੱਗੇ ਵਧਦਿਆਂ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ |ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਮਨਵੀਰ ਕੌਰ ਨੂੰ ਚੇਅਰਮੈਨ ਬਣਨ ਅਤੇ ਤਾਜਪੋਸ਼ੀ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀ ਲੋਕਾਂ ਦੀ ਸੇਵਾ ਨਾਲ ਜੁੜੀ ਹੋਈ ਹੈ | ਉਨ੍ਹਾਂ ਕਿਹਾ ਕਿ ਮਨਵੀਰ ਕੌਰ ਵੱਲੋਂ ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਬਲਾਕ ਸੰਮਤੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ | ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ ਅਤੇ ਇਸ ਕਾਰਜ ਵਿਚ ਉਨ੍ਹਾਂ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ | ਤਾਜਪੋਸ਼ੀ ਸਮਾਗਮ ਦੌਰਾਨ ਹਾਜ਼ਰ ਆਗੂਆਂ ਅਤੇ ਸਮਰਥਕਾਂ ਵੱਲੋਂ ਮਨਵੀਰ ਕੌਰ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ | ਸਮਾਗਮ ਦੌਰਾਨ ਸਮਰਥਕਾਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਤੇ ਬਲਾਕ ਸੰਮਤੀ ਮੈਂਬਰ ਮੇਹਰ ਸਿੰਘ ਵਿਰਕ, ਬਲਾਕ ਸੰਮਤੀ ਮੈਂਬਰ ਨੀਰਜ ਸ਼ਰਮਾ, ਮੱਲ ਸਿੰਘ ਬਲਾਕ ਸੰਮਤੀ ਮੈਂਬਰ, ਬੱਬੂ ਖੈੜਾ ਸਾਬਕਾ ਬਲਾਕ ਸੰਮਤੀ ਮੈਂਬਰ, ਬਲਾਕ ਸੰਮਤੀ ਮੈਂਬਰ ਵਿਜੈ ਕੁਮਾਰ, ਬਲਾਕ ਸੰਮਤੀ ਮੈਂਬਰ ਨੀਰਜ ਕੁਮਾਰ, ਸਰਪੰਚ ਅਵਤਾਰ ਸਿੰਘ ਪੱਡਾ, ਗੁਰਪਿ੍ੰਸ ਸਰਪੰਚ, ਚਰਨਜੀਤ ਸਿੰਘ ਸਰਪੰਚ, ਕਰਮਜੀਤ ਸਿੰਘ, ਮਨਪ੍ਰੀਤ ਕੌਰ, ਸੰਦੀਪ ਕੌਰ, ਸਿਮਰਤ ਕੌਰ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ ਸਾਬਕਾ ਸਰਪੰਚ,ਜਸਵਿੰਦਰ ਸਿੰਘ ਸਾਬਕਾ ਸਰਪੰਚ, ਸੁਖਦੇਵ ਸਿੰਘ ਸਾਬਕਾ ਸਰਪੰਚ, ਨੰਬਰਦਾਰ ਸਤਨਾਮ ਸਿੰਘ ਵਿਰਕ, ਮਹਿੰਦਰ ਸਿੰਘ ਔਜਲਾ, ਕੇ. ਐਸ.

Ad Position 21
No active advertisement
ਅਜੀਤ ਡੈਸਕ 18-09-2026
ਫੱਤੂਢੀਂਗਾ, 17 ਸਤੰਬਰ (ਬਲਜੀਤ ਸਿੰਘ)-ਬਲਾਕ ਸੰਮਤੀ ਫੱਤੂਢੀਂਗਾ ਦੀ ਨਵ-ਨਿਯੁਕਤ ਚੇਅਰਮੈਨ ਮਨਵੀਰ ਕੌਰ ਦੀ ਤਾਜਪੋਸ਼ੀ ਮੌਕੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਪੰਚਾਇਤੀ ਨੁਮਾਇੰਦੇ, ਬਲਾਕ ਸੰਮਤੀ ਮੈਂਬਰ, ਆਗੂ ਅਤੇ ਸਮਰਥਕ ਹਾਜ਼ਰ ਹੋਏ | ਸਮਾਗਮ ਦੌਰਾਨ ਮਨਵੀਰ ਕੌਰ ਨੂੰ ਚੇਅਰਮੈਨ ਦੀ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਤਾਜਪੋਸ਼ੀ ਸਮਾਗਮ ਨੂੰ ਸੰਬੋਧਨ ਕਰਦਿਆਂ ਨਵ-ਨਿਯੁਕਤ ਚੇਅਰਮੈਨ ਮਨਵੀਰ ਕੌਰ ਨੇ ਕਿਹਾ ਕਿ ਬਲਾਕ ਸੰਮਤੀ ਦੀ ਚੇਅਰਮੈਨ ਵਜੋਂ ਮਿਲੀ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਲੋਕਾਂ ਦੀ ਸੇਵਾ ਕਰਨ ਦਾ ਵੱਡਾ ਮੌਕਾ ਹੈ | ਉਨ੍ਹਾਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ ਅਤੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਟੀਮ ਵਰਕ ਦੀ ਭਾਵਨਾ ਨਾਲ ਅੱਗੇ ਵਧਦਿਆਂ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ |ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਮਨਵੀਰ ਕੌਰ ਨੂੰ ਚੇਅਰਮੈਨ ਬਣਨ ਅਤੇ ਤਾਜਪੋਸ਼ੀ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀ ਲੋਕਾਂ ਦੀ ਸੇਵਾ ਨਾਲ ਜੁੜੀ ਹੋਈ ਹੈ | ਉਨ੍ਹਾਂ ਕਿਹਾ ਕਿ ਮਨਵੀਰ ਕੌਰ ਵੱਲੋਂ ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਬਲਾਕ ਸੰਮਤੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ | ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ ਅਤੇ ਇਸ ਕਾਰਜ ਵਿਚ ਉਨ੍ਹਾਂ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ | ਤਾਜਪੋਸ਼ੀ ਸਮਾਗਮ ਦੌਰਾਨ ਹਾਜ਼ਰ ਆਗੂਆਂ ਅਤੇ ਸਮਰਥਕਾਂ ਵੱਲੋਂ ਮਨਵੀਰ ਕੌਰ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ | ਸਮਾਗਮ ਦੌਰਾਨ ਸਮਰਥਕਾਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਤੇ ਬਲਾਕ ਸੰਮਤੀ ਮੈਂਬਰ ਮੇਹਰ ਸਿੰਘ ਵਿਰਕ, ਬਲਾਕ ਸੰਮਤੀ ਮੈਂਬਰ ਨੀਰਜ ਸ਼ਰਮਾ, ਮੱਲ ਸਿੰਘ ਬਲਾਕ ਸੰਮਤੀ ਮੈਂਬਰ, ਬੱਬੂ ਖੈੜਾ ਸਾਬਕਾ ਬਲਾਕ ਸੰਮਤੀ ਮੈਂਬਰ, ਬਲਾਕ ਸੰਮਤੀ ਮੈਂਬਰ ਵਿਜੈ ਕੁਮਾਰ, ਬਲਾਕ ਸੰਮਤੀ ਮੈਂਬਰ ਨੀਰਜ ਕੁਮਾਰ, ਸਰਪੰਚ ਅਵਤਾਰ ਸਿੰਘ ਪੱਡਾ, ਗੁਰਪਿ੍ੰਸ ਸਰਪੰਚ, ਚਰਨਜੀਤ ਸਿੰਘ ਸਰਪੰਚ, ਕਰਮਜੀਤ ਸਿੰਘ, ਮਨਪ੍ਰੀਤ ਕੌਰ, ਸੰਦੀਪ ਕੌਰ, ਸਿਮਰਤ ਕੌਰ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ ਸਾਬਕਾ ਸਰਪੰਚ,ਜਸਵਿੰਦਰ ਸਿੰਘ ਸਾਬਕਾ ਸਰਪੰਚ, ਸੁਖਦੇਵ ਸਿੰਘ ਸਾਬਕਾ ਸਰਪੰਚ, ਨੰਬਰਦਾਰ ਸਤਨਾਮ ਸਿੰਘ ਵਿਰਕ, ਮਹਿੰਦਰ ਸਿੰਘ ਔਜਲਾ, ਕੇ.ਐਸ. ਭੁੱਲਰ, ਮੇਜਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੇ ਜਨਮ ਦਿਨ ਦੇ ਸਬੰਧ ’ਚ ਸਟੇਟ ਗੁਰਦੁਆਰਾ ਸਾਹਿਬ ’ਚ ਸਮਾਗਮ ਅਗਲੀ ਖ਼ਬਰ ‘ ਨੈਕਸਟਜਨ ਪੋਰਟਲ’ ਬਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ
Ad Position 24