18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਭੰਡਾਲ ਬੇਟ, 17 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਡੇਰਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਡੇਰਾ ਮੁਖੀ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਦੀ ਅਗਵਾਈ ਹੇਠ ਬੜੀ ਹੀ ਸ਼ਰਧਾ ਭਾਵਨਾ ਨਾਲ ਪਵਿੱਤਰ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਰੱਖੇ ਹੋਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਭੋਗ ਪਾਏ ਗਏ ਉਪਰੰਤ ,ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਨਾਮਵਰ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਤੇ ਸੰਗਤਾਂ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ. ਇਸ ਮੌਕੇ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਦੱਸਿਆ ਕੇ ਇਹਨਾਂ ਗੁਰਮਤਿ ਸਮਾਗਮ ਦੇ ਸਬੰਧ ਵਿਚ ਡੇਰਾ ਭਾਈ ਹਰਜੀ ਸਾਹਿਬ ਖੁਖਰੈਣ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਵੱਲੋਂ ਹੁਕਮਨਾਮਾ ਸਾਹਿਬ ਲੈਣ ਤੋਂ ਬਾਅਦ ਗੁਰਦੁਆਰਾ ਗੁਰੂਸਰ ਸਾਹਿਬ ਸੈਫਲਾਬਾਦ ਦੇ ਹਜ਼ੂਰੀ ਕੀਰਤਨੀ ਜਥੇ ਦੇ ਸ਼ਬਦ ਗੁਰਬਾਣੀ ਨਾਲ ਗੁਰਮਤਿ ਸਮਾਗਮ ਦੀ ਆਰੰਭਤਾ ਕੀਤੀ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰੀ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ |

Ad Position 21
No active advertisement
ਅਜੀਤ ਡੈਸਕ 18-09-2026

Ad Position 22
No active advertisement
ਪਿਛਲੀ ਖ਼ਬਰ ਕਿਸਾਨ ਦੇ ਖੇਤ ’ਚ ਬਿਜਲੀ ਦੀਆਂ ਤਾਰਾਂ ਦਾ ਬਣਿਆ ਖਤਰਾ ਅਗਲੀ ਖ਼ਬਰ ਫਗਵਾੜਾ ਸ਼ੂਗਰ ਮਿੱਲ ਦਾ ਜੇਕਰ ਪੰਜਾਬ ਸਰਕਾਰ ਨੇ ਪੈਸਾ ਨਾ ਦਿੱਤਾ ਤਾਂ ਸ਼ੋ੍ਮਣੀ ਅਕਾਲੀ ਦਲ ਕਿਸਾਨਾਂ ਨਾਲ ਲੰਬਾ ਸੰਘਰਸ਼...
Ad Position 24