17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਸਬੰਧੀ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਦਿੱਤਾ ਸੱਦਾ ਪੱਤਰ

ਬੇਗੋਵਾਲ, 17 ਸਤੰਬਰ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਵਿਚ ਭਾਈ ਸਾਹਿਬ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਦਾ ‘ਗੁਰੂ ਮਾਨਿਓ ਗ੍ਰੰਥ ਚੇਤਨਾ’ ਸਮਾਗਮ ਜੋ ਬੇਗੋਵਾਲ ਵਿਖੇ 4, 5 ਤੇ 6 ਅਕਤੂਬਰ ਨੂੰ ਸੰਤ ਪ੍ਰੇਮ ਸਿੰਘ ਕਰਮਸਰ ਖ਼ਾਲਸਾ ਕਾਲਜ ਬੇਗੋਵਾਲ ਵਿਖੇ ਕਰਵਾਇਆ ਜਾ ਰਿਹਾ ਹੈ | ਉਸ ਸਬੰਧੀ ਅੱਜ ਪ੍ਰਬੰਧਕਾਂ ਵੱਲੋਂ ਭਾਈ ਸਾਹਿਬ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਮਿਲ ਕੇ ਉਨ੍ਹਾਂ ਨੂੰ ਸੱਦਾ ਪੱਤਰ ਦਿੱਤਾ | ਇਸ ਸਬੰਧੀ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਫ਼ਤਿਹ ਸਿੰਘ ਜੀ ਸੇਵਾ ਸੋਸਾਇਟੀ ਬੇਗੋਵਾਲ ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਨਡਾਲਾ ਅਤੇ ਸਮੂਹ ਇਲਾਕਾ ਨਿਵਾਸੀਆਂ ਤੇ ਸਾਧ ਸੰਗਤ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ ਇਸ ਸਮਾਗਮ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸ਼ਾਮ 7 ਵਜੇ ਤੋਂ 10 ਵਜੇ ਤੱਕ ਭਾਈ ਸਾਹਿਬ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਣਗੇ ਤੇ 6 ਅਕਤੂਬਰ ਸ਼ਾਮ 5 ਵਜੇ ਗੁਰਦੁਆਰਾ ਸਿੰਘ ਸਾਹਿਬ ਚੜ੍ਹਦੀ ਪੱਤੀ ਬੇਗੋਵਾਲ ਵਿਖੇ ਵਿਖੇ ਅੰਮਿ੍ਤ ਸੰਚਾਰ ਹੋਵੇਗਾ |

Ad Position 21
No active advertisement
ਅਜੀਤ ਡੈਸਕ 18-09-2026

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ’ਚ ਹਿੰਦੀ ਦਿਵਸ ਮਨਾਇਆ ਅਗਲੀ ਖ਼ਬਰ ਫਗਵਾੜਾ ’ਚ ਬਸਪਾ ਵਰਕਰ ’ਤੇ ਹਮਲੇ ਨੂੰ ਲੈ ਕੇ ਕਰੀਮਪੁਰੀ ਨੇ ਸਰਕਾਰ ਨੂੰ ਘੇਰਿਆ
Ad Position 24