ਨਿਗਮ ਦੇ 50 ਵਾਰਡਾਂ ’ਚ ਸਟਰੀਟ ਲਾਈਟਾਂ ਦੀ ਮੁਰੰਮਤ ’ਤੇ ਲੋੜੀਂਦੇ ਸਾਮਾਨ ’ਤੇ 1.09 ਕਰੋੜ ਰੁਪਏ ਖ਼ਰਚ ਹੋਣਗੇ-ਅਕਾਸ਼ ਬਾਂਸਲ ਨਾਬਾਲਗ ਨੂੰ ਅਗਵਾ ਕਰਕੇ ਰੱਖਣ ਸੰਬੰਧੀ ਕੇਸ ਦਰਜ
ਫਗਵਾੜਾ, 18 ਸਤੰਬਰ (ਚਾਨਾ)-ਇੱਕ ਨਾਬਾਲਗ ਲੜਕੀ ਨੂੰ ਗਲਤ ਤਰੀਕੇ ਨਾਲ ਹਿਰਾਸਤ ‘ਚ ਰੱਖਣ ਦੇ ਸਬੰਧ ‘ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਨ੍ਹਾਂ ਦੀ ਲੜਕੀ ਜੋ ਕਿ ਨਾਬਾਲਗ ਹੈ ਉਸਨੂੰ ਕਿਸੇ ਨੌਜਵਾਨ ਨੇ ਗਲਤ ਤਰੀਕੇ ਨਾਲ ਗੁਪਤ ਤੌਰ ‘ਤੇ ਆਪਣੀ ਹਿਰਾਸਤ ‘ਚ ਰੱਖਿਆ ਹੋਇਆ ਹੈ | ਜਿਸ ਸਬੰਧ ‘ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਅਜੀਤ ਡੈਸਕ
19-09-2026