19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅੱਜ ਬਿਜਲੀ ਬੰਦ ਰਹੇਗੀ

ਕਪੂਰਥਲਾ, 18 ਸਤੰਬਰ (ਸਡਾਨਾ)-ਸਬ ਅਰਬਨ ਪਾਵਰਕਾਮ ਮੰਡਲ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਨਵਰੂਪ ਕੌਸ਼ਲ ਨੇ ਦੱਸਿਆ ਕਿ 132ਕੇਵੀ ਸਬ ਸਟੇਸ਼ਨ ਤੋਂ ਚੱਲਦੇ 11ਕੇਵੀ ਮਾਲ ਰੋਡ ਫੀਡਰ ਦੀ ਜ਼ਰੂਰੀ ਮੁਰੰਮਤ ਲਈ 19 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ | ਜਿਸ ਕਾਰਨ ਰਾਜੀਵ ਗਾਂਧੀ ਇਨਕਲੇਵ, ਨਵਾਬ ਕਪੂਰ ਸਿੰਘ ਨਗਰ, ਸਰਕੁਲਰ ਰੋਡ, ਗਰੇਟਰ ਕੈਲਾਸ਼, ਪੀਰ ਚੌਧਰੀ ਰੋਡ, ਡੀ. ਸੀ.

Ad Position 21
No active advertisement
ਅਜੀਤ ਡੈਸਕ 19-09-2026
ਕਪੂਰਥਲਾ, 18 ਸਤੰਬਰ (ਸਡਾਨਾ)-ਸਬ ਅਰਬਨ ਪਾਵਰਕਾਮ ਮੰਡਲ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਨਵਰੂਪ ਕੌਸ਼ਲ ਨੇ ਦੱਸਿਆ ਕਿ 132ਕੇਵੀ ਸਬ ਸਟੇਸ਼ਨ ਤੋਂ ਚੱਲਦੇ 11ਕੇਵੀ ਮਾਲ ਰੋਡ ਫੀਡਰ ਦੀ ਜ਼ਰੂਰੀ ਮੁਰੰਮਤ ਲਈ 19 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ | ਜਿਸ ਕਾਰਨ ਰਾਜੀਵ ਗਾਂਧੀ ਇਨਕਲੇਵ, ਨਵਾਬ ਕਪੂਰ ਸਿੰਘ ਨਗਰ, ਸਰਕੁਲਰ ਰੋਡ, ਗਰੇਟਰ ਕੈਲਾਸ਼, ਪੀਰ ਚੌਧਰੀ ਰੋਡ, ਡੀ.ਸੀ. ਚੌਂਕ, ਵਸੰਤ ਵਿਹਾਰ, ਬੱਸ ਸਟੈਂਡ ਰੋਡ, ਜੱਟਪੁਰਾ, ਬਾਨੀਆ ਬਾਜ਼ਾਰ ਆਦਿ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਕਪੂਰਥਲਾ ਵਿਚ ਘੱਟ ਰੇਟ ’ਤੇ ਝੋਨਾ ਖ਼ਰੀਦਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ-ਰਾਣਾ ਸੈਦੋਵਾਲ ਡੀ... ਅਗਲੀ ਖ਼ਬਰ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ’ਚ ਸਵੱਛਤਾ ਪਖਵਾੜੇ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ
Ad Position 24