21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਘਰ ਦੇ ਬਾਹਰ ਖੜ੍ਹਾ ਸਪਲੈਂਡਰ

ਮੋਟਰਸਾਈਕਲ ਚੋਰੀ ਭੁਲੱਥ, 20 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਵਾਰਡ ਨੰਬਰ 13 ਵਿਚੋਂ ਘਰ ਦੇ ਬਾਹਰ ਖੜ੍ਹਾ ਸਪਲੈਂਡਰ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਅਜੇ ਗੋਗਨਾ ਪੁੱਤਰ ਰਾਜ ਗੋਗਨਾ ਵਾਸੀ ਭੁਲੱਥ ਸ਼ਰਕੀ ਵਾਰਡ ਨੰਬਰ 13 ਜ਼ਿਲ੍ਹਾ ਕਪੂਰਥਲਾ ਨੇ ਥਾਣਾ ਭੁਲੱਥ ਵਿਖੇ ਲਿਖਤੀ ਇਤਲਾਹ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਘਰ ਦੇ ਬਾਹਰ ਗੱਡੀਆਂ ਖੜ੍ਹੀਆਂ ਕਰਨ ਲਈ ਬਣਾਈ ਪਾਰਕਿੰਗ ਵਿਚ ਆਪਣਾ ਸਪਲੈਂਡਰ ਮੋਟਰਸਾਈਕਲ ਨੰਬਰ ਪੀ. ਬੀ.

Ad Position 21
No active advertisement
ਅਜੀਤ ਡੈਸਕ 21-09-2026
ਮੋਟਰਸਾਈਕਲ ਚੋਰੀ ਭੁਲੱਥ, 20 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਵਾਰਡ ਨੰਬਰ 13 ਵਿਚੋਂ ਘਰ ਦੇ ਬਾਹਰ ਖੜ੍ਹਾ ਸਪਲੈਂਡਰ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਅਜੇ ਗੋਗਨਾ ਪੁੱਤਰ ਰਾਜ ਗੋਗਨਾ ਵਾਸੀ ਭੁਲੱਥ ਸ਼ਰਕੀ ਵਾਰਡ ਨੰਬਰ 13 ਜ਼ਿਲ੍ਹਾ ਕਪੂਰਥਲਾ ਨੇ ਥਾਣਾ ਭੁਲੱਥ ਵਿਖੇ ਲਿਖਤੀ ਇਤਲਾਹ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਘਰ ਦੇ ਬਾਹਰ ਗੱਡੀਆਂ ਖੜ੍ਹੀਆਂ ਕਰਨ ਲਈ ਬਣਾਈ ਪਾਰਕਿੰਗ ਵਿਚ ਆਪਣਾ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ. 57 ਸੀ 8181 ਸਿਲਵਰ ਰੰਗ ਰੋਜ਼ਾਨਾ ਦੀ ਤਰ੍ਹਾਂ ਖੜ੍ਹਾ ਕਰਕੇ ਘਰ ਚਲਾ ਗਿਆ | ਜਦੋਂ ਸਵੇਰੇ ਆ ਕੇ ਦੇਖਿਆ ਤਾਂ ਪਾਰਕਿੰਗ ਵਿਚੋਂ ਮੋਟਰਸਾਈਕਲ ਗ਼ਾਇਬ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲਿਜਾ ਚੁੱਕਾ ਸੀ, ਜਿਸ ਦੀ ਉਹ ਹੁਣ ਤੱਕ ਭਾਲ ਕਰਦੇ ਰਹੇ ਹਨ, ਲੇਕਿਨ ਅਜੇ ਤੱਕ ਨਹੀਂ ਮਿਲਿਆ | ਏ.ਐਸ.ਆਈ. ਸ਼ਾਮ ਸਿੰਘ ਨੇ ਦੱਸਿਆ ਕਿ ਥਾਣਾ ਭੁਲੱਥ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਅੱਜ ਹਲਕਾ ਨਿਵਾਸੀਆਂ ਨਾਲ ਵਿਚਾਰ ਵਟਾਂਦਰਾ ਕਰਨਗੇ ਅਗਲੀ ਖ਼ਬਰ ਕਣਕ ਵੰਡ ’ਚ ਗੜਬੜੀ 100 ਕਿੱਲੋ ਦੀ ਥਾਂ ਦਿੱਤੀ 60 ਕਿੱਲੋ, ਡੀਪੂ ਹੋਲਡਰ ਨੇ ਕਿਹਾ ਭੁਲੇਖੇ ਨਾਲ ਦਿੱਤੀ ਗਈ ਸੀ ਘੱਟ ਕਣਕ...
Ad Position 24