21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਕਣਕ ਦੇ ਗੁਦਾਮ ’ਚੋਂ ਬੋਰੀਆਂ ਚੋਰੀ ਕਰਨ ਵਾਲੇ 2 ਕਾਬੂ

ਫਗਵਾੜਾ, 21 ਸਤੰਬਰ (ਚਾਨਾ)-ਪਿੰਡ ਚੱਕ ਹਕੀਮ ਵਿਖੇ ਸਥਿਤ ਕਣਕ ਦੇ ਗੁਦਾਮ ‘ਚੋਂ ਕਣਕ ਦੀਆਂ ਬੋਰੀਆਂ ਚੋਰੀ ਕਰਨ ਦੇ ਸਬੰਧ ‘ਚ ਦੋ ਨੌਜਵਾਨਾਂ ਨੂੰ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਕਾਬੂ ਕੀਤੇ ਗਏ ਦੋਵੇਂ ਨੌਜਵਾਨ ਪਿੰਡ ਖੰਗੂੜਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ | ਗੁਦਾਮ ‘ਚ ਡਿਊਟੀ ਕਰ ਰਹੇ ਮੁਲਾਜ਼ਮਾਂ ਮੁਤਾਬਿਕ ਦੋਵੇਂ ਨੌਜਵਾਨ ਕਥਿਤ ਤੌਰ ‘ਤੇ ਕਣਕ ਦੀਆਂ ਬੋਰੀਆਂ ਚੋਰੀ ਕਰ ਰਹੇ ਸਨ, ਜਿਨ੍ਹਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ | ਮੁਲਾਜ਼ਮਾਂ ਨੇ ਦੱਸਿਆ ਕਿ ਉਕਤ ਨੌਜਵਾਨਾਂ ਵੱਲੋਂ ਪਹਿਲਾਂ ਵੀ ਗੁਦਾਮ ‘ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤੇ ਜਾਣ ਦਾ ਸ਼ੱਕ ਹੈ | ਇਸ ਸਬੰਧੀ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਨੌਜਵਾਨਾਂ ਨੇ ਦੱਸਿਆ ਕਿ ਉਹ ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਦੇ ਸਨ |

Ad Position 21
No active advertisement
ਅਜੀਤ ਡੈਸਕ 22-09-2026

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਤੇ ਆਟੋ ਦੀ ਟੱਕਰ ’ਚ ਇਕ ਨੌਜਵਾਨ ਜ਼ਖਮੀ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
Ad Position 24