21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮੋਟਰਸਾਈਕਲ ਤੇ ਆਟੋ ਦੀ ਟੱਕਰ ’ਚ ਇਕ ਨੌਜਵਾਨ ਜ਼ਖਮੀ

ਕਪੂਰਥਲਾ, 21 ਸਤੰਬਰ (ਅਮਨਜੋਤ ਸਿੰਘ ਵਾਲੀਆ)-ਧੱਕਾ ਕਲੋਨੀ ਨਜ਼ਦੀਕ ਐਕਟਿਵਾ ਤੇ ਕਾਰ ਦੀ ਟੱਕਰ ਵਿਚ ਦੋ ਨੌਜਵਾਨ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਬਲਬੀਰ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਮਹਿਤਾਬਗੜ੍ਹ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਆਪਣੇ ਸਾਥੀ ਰਾਜਬੀਰ ਨਾਲ ਅੰਮਿ੍ਤਸਰ ਚੁੰਗੀ ਤੋਂ ਘਰ ਵਾਪਸ ਆ ਰਿਹਾ ਸੀ | ਜਦੋਂ ਉਹ ਧੱਕਾ ਕਲੋਨੀ ਨੇੜੇ ਪੁੱਜੇ ਤਾਂ ਉਨ੍ਹਾਂ ਦੀ ਟੱਕਰ ਕਾਰ ਨਾਲ ਹੋ ਗਈ | ਜਿਸ ਕਾਰਨ ਦੋਵੇਂ ਜ਼ਖਮੀ ਹੋ ਗਏ ਤੇ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ | ਜ਼ਖਮੀਆਂ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾ . ਜਸ਼ਨ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 21
No active advertisement
ਸੜਕ ਹਾਦਸੇ ਵਿਚ ਜ਼ਖਮੀ ਨੌਜਵਾਨ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ | ਤਸਵੀਰ : ਤਿਲਕਰਾਜ 22-09-2026
ਕਪੂਰਥਲਾ, 21 ਸਤੰਬਰ (ਅਮਨਜੋਤ ਸਿੰਘ ਵਾਲੀਆ)-ਧੱਕਾ ਕਲੋਨੀ ਨਜ਼ਦੀਕ ਐਕਟਿਵਾ ਤੇ ਕਾਰ ਦੀ ਟੱਕਰ ਵਿਚ ਦੋ ਨੌਜਵਾਨ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਬਲਬੀਰ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਮਹਿਤਾਬਗੜ੍ਹ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਆਪਣੇ ਸਾਥੀ ਰਾਜਬੀਰ ਨਾਲ ਅੰਮਿ੍ਤਸਰ ਚੁੰਗੀ ਤੋਂ ਘਰ ਵਾਪਸ ਆ ਰਿਹਾ ਸੀ | ਜਦੋਂ ਉਹ ਧੱਕਾ ਕਲੋਨੀ ਨੇੜੇ ਪੁੱਜੇ ਤਾਂ ਉਨ੍ਹਾਂ ਦੀ ਟੱਕਰ ਕਾਰ ਨਾਲ ਹੋ ਗਈ | ਜਿਸ ਕਾਰਨ ਦੋਵੇਂ ਜ਼ਖਮੀ ਹੋ ਗਏ ਤੇ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ | ਜ਼ਖਮੀਆਂ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾ . ਜਸ਼ਨ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ’ਚ ਝੋਨੇ ਦੀ ਆਮਦ ਨੂੰ ਲੈ ਕੇ ਐਸ. ਡੀ. ਐਮ. ਸੁਲਤਾਨਪੁਰ ਲੋਧੀ ਵਲੋਂ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਕਣਕ ਦੇ ਗੁਦਾਮ ’ਚੋਂ ਬੋਰੀਆਂ ਚੋਰੀ ਕਰਨ ਵਾਲੇ 2 ਕਾਬੂ
Ad Position 24