22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ’ਚ ਪੰਜਾਬੀ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 22 ਸਤੰਬਰ (ਥਿੰਦ)-ਆਪਣੀ ਮਾਂ ਬੋਲੀ ਪ੍ਰਤੀ ਵਿਦਿਆਰਥੀਆਂ ਵਿਚ ਪਿਆਰ ਅਤੇ ਸਤਿਕਾਰ ਪੈਦਾ ਕਰਨ ਲਈ ਸ਼੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਹੇਠ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਪੰਜਾਬੀ ਸਾਹਿਤ ਅਤੇ ਗੁਰਮੁਖੀ ਲਿਪੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਕਵਿਤਾ ਪਾਠ, ਪਾਠ-ਵਾਚਨ, ਸੁੰਦਰ ਲਿਖਾਈ, ਗੁਰਮੁਖੀ ਲਿਪੀ ਨਾਲ ਜਾਣ-ਪਹਿਚਾਣ ਸਮੇਤ ਕਈ ਰਚਨਾਤਮਿਕ ਤੇ ਗਿਆਨ ਵਰਧਕ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਸਮਾਗਮ ਨੂੰ ਸੰਬੋਧਨ ਕੀਤਾ | ਇਸ ਮੌਕੇ ਇੰਜ.

Ad Position 21
No active advertisement
ਅਜੀਤ ਡੈਸਕ 23-09-2026
ਸੁਲਤਾਨਪੁਰ ਲੋਧੀ, 22 ਸਤੰਬਰ (ਥਿੰਦ)-ਆਪਣੀ ਮਾਂ ਬੋਲੀ ਪ੍ਰਤੀ ਵਿਦਿਆਰਥੀਆਂ ਵਿਚ ਪਿਆਰ ਅਤੇ ਸਤਿਕਾਰ ਪੈਦਾ ਕਰਨ ਲਈ ਸ਼੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਹੇਠ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਪੰਜਾਬੀ ਸਾਹਿਤ ਅਤੇ ਗੁਰਮੁਖੀ ਲਿਪੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਕਵਿਤਾ ਪਾਠ, ਪਾਠ-ਵਾਚਨ, ਸੁੰਦਰ ਲਿਖਾਈ, ਗੁਰਮੁਖੀ ਲਿਪੀ ਨਾਲ ਜਾਣ-ਪਹਿਚਾਣ ਸਮੇਤ ਕਈ ਰਚਨਾਤਮਿਕ ਤੇ ਗਿਆਨ ਵਰਧਕ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਸਮਾਗਮ ਨੂੰ ਸੰਬੋਧਨ ਕੀਤਾ | ਇਸ ਮੌਕੇ ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਅਤੇ ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਵੀ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ 25 ਸਾਲਾ ਨੌਜਵਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ ਅਗਲੀ ਖ਼ਬਰ ਅਣਮੈਪਡ ਤੇ ਲਾਜੀਕਲ ਖਾਮੀਆਂ ਵਾਲੇ ਵੋਟਰ 30 ਸਤੰਬਰ ਤੱਕ ਆਪਣੇ ਦਸਤਾਵੇਜ਼ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾਉਣ-ਜ਼ਿਲ੍ਹਾ ਚੋਣ...
Ad Position 24