22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਭਾਜਪਾ ਆਗੂ ਸੌਰਵ ਖੁੱਲਰ ਦੀ ਅਗਵਾਈ ਹੇਠ ਨੌਜਵਾਨ ਆਗੂ ਭਾਜਪਾ ’ਚ ਸ਼ਾਮਿਲ

ਬੇਗੋਵਾਲ, 22 ਸਤੰਬਰ (ਸੁਖਜਿੰਦਰ ਸਿੰਘ)-ਅੱਜ ਹਲਕਾ ਭੁਲੱਥ ’ਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਭਾਰੀ ਹੁਲਾਰਾ ਮਿਲਿਆ, ਜਦੋਂ ਹਲਕਾ ਭਦਾਸ ਵਿਚ ਭਾਜਪਾ ਦੇ ਮੁੱਖ ਸੇਵਾਦਾਰ ਸੌਰਵ ਖੁੱਲਰ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਯੂਥ ਆਗੂਆਂ ਨੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਭਾਜਪਾ ਆਗੂ ਸੌਰਵ ਖੁੱਲਰ ਨੇ ਕਿਹਾ ਕਿ ਦੇਸ਼ ਭਰ ਵਿਚ ਭਾਰਤੀ ਜਨਤਾ ਪਾਰਟੀ ਦੀ ਲਹਿਰ ਚੱਲ ਰਹੀ ਹੈ ਤੇ ਹਰ ਵਰਗ ਦੇ ਲੋਕ ਇਸ ਪਾਰਟੀ ਨਾਲ ਜੁੜਨ ਲਈ ਉਤਾਵਲੇ ਹਨ ਖ਼ਾਸ ਕਰਕੇ ਪੰਜਾਬ ਤੇ ਹਲਕਾ ਭੁਲੱਥ ਦੇ ਯੂਥ ਵਰਕਰ ਪਾਰਟੀ ਨਾਲ ਧੜਾ ਧੜ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਬੰਬ ਸਿੰਘ, ਲਵਲੀ ਜੈਦ, ਰਾਹੁਲ ਝਿੰਜਰ, ਹੈਪੀ ਨਡਾਲੀ, ਹਰਸ਼ ਕੁਸ਼ਾਰ, ਸੋਨੰੂ ਗਿੱਲ, ਅਮਨ ਜੱਸ, ਰਾਜਾ ਪੰਡੋਰੀ, ਰਵੀ ਬੇਗੋਵਾਲ ਅਤੇ ਕੁਲਦੀਪ ਸ਼ਾਮਲ ਹਨ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਦਾ ਪੂਰਾ ਸਨਮਾਨ ਹੋਵੇਗਾ | ਇਸ ਮੌਕੇ ਪਰਮਜੀਤ ਲਾਹੌਰੀਆ ਮੰਡਲ ਪ੍ਰਧਾਨ ਨਡਾਲਾ, ਹਰਵਿੰਦਰ ਸਿੰਘ ਮੰਡਲ ਪ੍ਰਧਾਨ ਢਿਲਵਾਂ, ਅੰਮਿ੍ਤ ਸਿੰਘ ਖੱਖ, ਸਤਿੰਦਰ ਸਿੰਘ ਸਿੱਪੀ ਤੋਂ ਇਲਾਵਾ ਭਾਜਪਾ ਦੇ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ |

Ad Position 21
No active advertisement
ਮਾਸਟਰ ਕੇਡਰ ਯੂਨੀਅਨ ਦੇ ਆਗੂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ । ਤਸਵੀਰ. ਲਾਡੀ ਸਟੂਡੀਓ 23-09-2026
ਬੇਗੋਵਾਲ, 22 ਸਤੰਬਰ (ਸੁਖਜਿੰਦਰ ਸਿੰਘ)-ਅੱਜ ਹਲਕਾ ਭੁਲੱਥ ’ਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਭਾਰੀ ਹੁਲਾਰਾ ਮਿਲਿਆ, ਜਦੋਂ ਹਲਕਾ ਭਦਾਸ ਵਿਚ ਭਾਜਪਾ ਦੇ ਮੁੱਖ ਸੇਵਾਦਾਰ ਸੌਰਵ ਖੁੱਲਰ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਯੂਥ ਆਗੂਆਂ ਨੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਭਾਜਪਾ ਆਗੂ ਸੌਰਵ ਖੁੱਲਰ ਨੇ ਕਿਹਾ ਕਿ ਦੇਸ਼ ਭਰ ਵਿਚ ਭਾਰਤੀ ਜਨਤਾ ਪਾਰਟੀ ਦੀ ਲਹਿਰ ਚੱਲ ਰਹੀ ਹੈ ਤੇ ਹਰ ਵਰਗ ਦੇ ਲੋਕ ਇਸ ਪਾਰਟੀ ਨਾਲ ਜੁੜਨ ਲਈ ਉਤਾਵਲੇ ਹਨ ਖ਼ਾਸ ਕਰਕੇ ਪੰਜਾਬ ਤੇ ਹਲਕਾ ਭੁਲੱਥ ਦੇ ਯੂਥ ਵਰਕਰ ਪਾਰਟੀ ਨਾਲ ਧੜਾ ਧੜ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਬੰਬ ਸਿੰਘ, ਲਵਲੀ ਜੈਦ, ਰਾਹੁਲ ਝਿੰਜਰ, ਹੈਪੀ ਨਡਾਲੀ, ਹਰਸ਼ ਕੁਸ਼ਾਰ, ਸੋਨੰੂ ਗਿੱਲ, ਅਮਨ ਜੱਸ, ਰਾਜਾ ਪੰਡੋਰੀ, ਰਵੀ ਬੇਗੋਵਾਲ ਅਤੇ ਕੁਲਦੀਪ ਸ਼ਾਮਲ ਹਨ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਦਾ ਪੂਰਾ ਸਨਮਾਨ ਹੋਵੇਗਾ | ਇਸ ਮੌਕੇ ਪਰਮਜੀਤ ਲਾਹੌਰੀਆ ਮੰਡਲ ਪ੍ਰਧਾਨ ਨਡਾਲਾ, ਹਰਵਿੰਦਰ ਸਿੰਘ ਮੰਡਲ ਪ੍ਰਧਾਨ ਢਿਲਵਾਂ, ਅੰਮਿ੍ਤ ਸਿੰਘ ਖੱਖ, ਸਤਿੰਦਰ ਸਿੰਘ ਸਿੱਪੀ ਤੋਂ ਇਲਾਵਾ ਭਾਜਪਾ ਦੇ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੀ.ਟੀ.ਯੂ. ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਯੂਨੀਵਰਸਿਟੀ ’’ਚ ਸੰਕੇਤਕ ਧਰਨਾ 24 ਨੂੰ -ਪਵਨ ਖਿੱਚੀ ਅਗਲੀ ਖ਼ਬਰ 25 ਸਾਲਾ ਨੌਜਵਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ
Ad Position 24