24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮਾਰਕੀਟ ਕਮੇਟੀ ਭੁਲੱਥ ਦੇ ਨਵ - ਨਿਯੁਕਤ ਚੇਅਰਮੈਨ ਸਰਬਜੀਤ ਸਿੰਘ ਪੱਪਲ ਦੀ ਤਾਜਪੋਸ਼ੀ ਅੱਜ

ਭੁਲੱਥ, 24 ਸਤੰਬਰ (ਮਨਜੀਤ ਸਿੰਘ ਰਤਨ)-ਮਾਰਕੀਟ ਕਮੇਟੀ ਭੁਲੱਥ ਦੇ ਨਵ-ਨਿਯੁਕਤ ਚੇਅਰਮੈਨ ਸਰਬਜੀਤ ਸਿੰਘ ਪੱਪਲ ਦੀ ਤਾਜਪੋਸ਼ੀ ਸੰਬੰਧੀ ਧਾਰਮਿਕ ਸਮਾਗਮ ਅੱਜ 25 ਸਤੰਬਰ, ਦਿਨ ਸ਼ੁੱਕਰਵਾਰ ਨੂੰ ਮਾਰਕੀਟ ਕਮੇਟੀ ਭੁਲੱਥ ਦੇ ਦਫ਼ਤਰ ਵਿਖੇ ਕਰਵਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੱਪਲ ਦੀ ਤਾਜ ਪੋਸ਼ੀ ਸੰਬੰਧੀ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਵੇਗੀ ਉਪਰੰਤ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ-ਬਾਣੀ ਨਾਲ ਜੋੜਿਆ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਅਤੇ ਇਲਾਕੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ | ਸਮਾਗਮ ਦੌਰਾਨ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਸੰਗਤਾਂ ਨੂੰ ਸੰਬੋਧਨ ਕਰਨਗੇ | 24 ਮਨਜੀਤ 2 ਕੇ ਪੀ ਟੀ ਸਰਬਜੀਤ ਸਿੰਘ ਪੱਪਲ

Ad Position 21
No active advertisement
ਅਜੀਤ ਡੈਸਕ 25-09-2026

Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਭੁਲੱਥ ’ ਚ ਡਾ . ਤੁਸ਼ਾਰ ਆਹਲੂਵਾਲੀਆ ਵਲੋਂ ਮਰੀਜ਼ਾਂ ਦੇ ਗੋਡਿਆਂ ਦਾ ਸਫਲ ਆਪ੍ਰੇਸ਼ਨ ਅਗਲੀ ਖ਼ਬਰ ਨਸ਼ਾ ਮੁਕਤ ਯਾਤਰਾ ਮੌਕੇ ਕੱਢੀ ਜਾ ਰਹੀ ਰੈਲੀ ’ਚ ਸ਼ਾਮਿਲ ਹੋਣ ਲਈ ਭਾਜਪਾ ਨੇ ਦੁਕਾਨਦਾਰਾਂ ਨੂੰ ਸੱਦਾ ਪੱਤਰ
Ad Position 24