26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਝਗੜੇ ਦੌਰਾਨ ਚਾਚੇ ਨੇ ਭਤੀਜੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕੀਤਾ ਜ਼ਖ਼ਮੀ

ਬੇਗੋਵਾਲ, 25 ਸਤੰਬਰ (ਸੁਖਜਿੰਦਰ ਸਿੰਘ)-ਬੇਗੋਵਾਲ ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਇੱਕ ਵਿਅਕਤੀ ਨੂੰ ਖੋਹ ਕੀਤੇ ਮੋਬਾਈਲ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਗੋਵਾਲ ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਾਜਲ ਪੁੱਤਰੀ ਅਮਰੀਕ ਸਿੰਘ ਵਾਸੀ ਗੁਰਦਾਸਪੁਰ ਹਾਲ ਵਾਸੀ ਸਲੇਮਪੁਰ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਉਹ ਆਪਣੇ ਕੰਮ ‘ਤੇ ਪੈਦਲ ਜਾ ਰਹੀ ਸੀ ਤਾਂ ਇਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਲੜਕੇ ਨੇ ਉਸ ਨੂੰ ਰੋਕ ਕੇ ਉਸ ਦੇ ਫ਼ੋਨ ਦੀ ਮੰਗ ਕੀਤੀ, ਜਦੋਂ ਉਸ ਨੇ ਫ਼ੋਨ ਦੇਣ ਤੋਂ ਮਨਾ ਕੀਤਾ ਤਾਂ ਉਸ ਨੌਜਵਾਨ ਨੇ ਉਸ ਨੂੰ ਪਿਸਤੌਲ ਨੁਮਾ ਚੀਜ਼ ਦਿਖਾ ਕੇ ਉਸ ਦਾ ਫ਼ੋਨ ਖੋਹ ਕੇ ਫ਼ਰਾਰ ਹੋ ਗਿਆ | ਇਸ ਸਬੰਧੀ ਥਾਣਾ ਬੇਗੋਵਾਲ ਦੀ ਪੁਲਿਸ ਨੇ ਜਾਂਚ ਉਪਰੰਤ ਮਨਜੀਤ ਸਿੰਘ ਉਰਫ਼ ਬਿੱਲਾ ਪੁੱਤਰ ਨਾਨਕ ਸਿੰਘ ਵਾਸੀ ਵੱਡੀ ਮਿਆਣੀ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਇੱਕ ਖਿਡਾਉਣਾ ਨੁਮਾ ਪਿਸਤੋਲ, ਮੋਟਰਸਾਈਕਲ ਤੇ ਮੋਬਾਈਲ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ | ਇੰਸਪੈਕਟਰ ਬਿਕਰਮਰਜੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ | ਇਸ ਮੌਕੇ ਪੁਲਿਸ ਪਾਰਟੀ ਨਾਲ ਏ. ਐਸ.

Ad Position 21
No active advertisement
ਲੜਕੀ ਤੋਂ ਮੋਬਾਈਲ ਖੋਹ ਕੇ ਲਿਜਾਣ ਵਾਲਾ ਨੌਜਵਾਨ ਬੇਗੋਵਾਲ ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਮੂਹਰੇ ਬੈਠਾ ਦਿਖਾਈ ਦੇ ਰਿਹਾ ਹੈ | ਤਸਵੀਰ : ਸੁਖਜਿੰਦਰ ਸਿੰਘ 26-09-2026
ਬੇਗੋਵਾਲ, 25 ਸਤੰਬਰ (ਸੁਖਜਿੰਦਰ ਸਿੰਘ)-ਬੇਗੋਵਾਲ ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਇੱਕ ਵਿਅਕਤੀ ਨੂੰ ਖੋਹ ਕੀਤੇ ਮੋਬਾਈਲ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਗੋਵਾਲ ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਾਜਲ ਪੁੱਤਰੀ ਅਮਰੀਕ ਸਿੰਘ ਵਾਸੀ ਗੁਰਦਾਸਪੁਰ ਹਾਲ ਵਾਸੀ ਸਲੇਮਪੁਰ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਉਹ ਆਪਣੇ ਕੰਮ ‘ਤੇ ਪੈਦਲ ਜਾ ਰਹੀ ਸੀ ਤਾਂ ਇਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਲੜਕੇ ਨੇ ਉਸ ਨੂੰ ਰੋਕ ਕੇ ਉਸ ਦੇ ਫ਼ੋਨ ਦੀ ਮੰਗ ਕੀਤੀ, ਜਦੋਂ ਉਸ ਨੇ ਫ਼ੋਨ ਦੇਣ ਤੋਂ ਮਨਾ ਕੀਤਾ ਤਾਂ ਉਸ ਨੌਜਵਾਨ ਨੇ ਉਸ ਨੂੰ ਪਿਸਤੌਲ ਨੁਮਾ ਚੀਜ਼ ਦਿਖਾ ਕੇ ਉਸ ਦਾ ਫ਼ੋਨ ਖੋਹ ਕੇ ਫ਼ਰਾਰ ਹੋ ਗਿਆ | ਇਸ ਸਬੰਧੀ ਥਾਣਾ ਬੇਗੋਵਾਲ ਦੀ ਪੁਲਿਸ ਨੇ ਜਾਂਚ ਉਪਰੰਤ ਮਨਜੀਤ ਸਿੰਘ ਉਰਫ਼ ਬਿੱਲਾ ਪੁੱਤਰ ਨਾਨਕ ਸਿੰਘ ਵਾਸੀ ਵੱਡੀ ਮਿਆਣੀ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਇੱਕ ਖਿਡਾਉਣਾ ਨੁਮਾ ਪਿਸਤੋਲ, ਮੋਟਰਸਾਈਕਲ ਤੇ ਮੋਬਾਈਲ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ | ਇੰਸਪੈਕਟਰ ਬਿਕਰਮਰਜੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ | ਇਸ ਮੌਕੇ ਪੁਲਿਸ ਪਾਰਟੀ ਨਾਲ ਏ.ਐਸ.ਆਈ. ਜਸਵੀਰ ਸਿੰਘ, ਮੁੱਖ ਮੁਨਸ਼ੀ ਦਿਲਪ੍ਰੀਤ ਸਿੰਘ ਘੁੰਮਣ, ਮਨਦੀਪ ਸਿੰਘ ਸਹਾਇਕ ਮੁਨਸ਼ੀ ਤੇ ਹੋਰ ਮੁਲਾਜ਼ਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਵਿਖਾਵਾ ਤਨਖ਼ਾਹਾਂ ਤੇ ਪੈਨਸ਼ਨਾਂ ਦੀ ਅਦਾ... ਅਗਲੀ ਖ਼ਬਰ ਅਧਿਆਪਕ ਜਥੇਬੰਦੀਆਂ ਵਲੋਂ ਬਣਦੀ ਰਕਮ ਅਦਾਇਗੀ ਨਾ ਹੋਣ ’ਤੇ 1 ਅਕਤੂਬਰ ਤੋਂ ਸਕੂਲਾਂ ’ਚ ਮਿਡ-ਡੇ-ਮੀਲ ਬੰਦ ਕਰਨ ਦਾ ਐਲਾਨ
Ad Position 24