26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਚਾਕੂ ਮਾਰ ਕੇ ਕਤਲ ਕਰਨ ਸੰਬੰਧੀ ਕੇਸ ਦਰਜ

ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)-ਲੜਕੇ ਵਲੋਂ ਲੜਕੀ ਦਾ ਚਾਕੂ ਮਾਰ ਕੇ ਕਤਲ ਕਰਨ ਦੇ ਸਬੰਧ ’ਚ ਸਿਟੀ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਧਾਰਾ 103 ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਕਮਲੇਸ਼ ਕੌਰ ਪਤਨੀ ਲੇਟ ਰਾਜੇਸ਼ ਕੁਮਾਰ ਵਾਸੀ ਨੇੜੇ ਪੰਜ ਪੀਰ ਦਰਗਾਹ ਪਿੰਡ ਚਹੇੜੂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੀ ਲੜਕੀ ਜਸਵਿੰਦਰ ਕੌਰ ਜੋ ਕਿ ਗੁਰਪ੍ਰੀਤ ਸਿੰਘ ਨਾਲ ਲਿਵ-ਇਨ-ਰਿਲੇਸ਼ਨ ’ਚ ਰਹਿੰਦੀ ਸੀ | 23 ਸਤੰਬਰ ਨੂੰ ਉਸ ਦੀ ਲੜਕੀ ਜਸਵਿੰਦਰ ਕੌਰ ਨੂੰ ਗੁਰਪ੍ਰੀਤ ਸਿੰਘ ਉਕਤ ਨੇ ਚਾਕੂ ਮਾਰ ਕੇ ਮਾਰ ਦਿੱਤਾ | ਜਿਸ ਸਬੰਧ ’ਚ ਪੁਲਿਸ ਨੇ ਗੁਰਪ੍ਰੀਤ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਪਿੰਡ ਲਾਬੜਾ ਕਾਗੜੀ ਹਾਲ ਵਾਸੀ ਮੁਹੱਲਾ ਟਿੱਬੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 21
No active advertisement
ਅਜੀਤ ਡੈਸਕ 26-09-2026

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਡਾਇਲੈਸਿਸ ਯੂਨਿਟ ਜਲੰਧਰ ਵਲੋਂ ਮੁਫ਼ਤ ਸੇਵਾਵਾਂ ਸ਼ੁਰੂ ਹੋਣ ਨਾਲ ਲੋੜਵੰਦ ਮਰੀਜ਼ ਲਾਹਾ ਲੈ ਸਕਦੇ... ਅਗਲੀ ਖ਼ਬਰ ਵੱਟ ਨੂੰ ਲੈ ਕੇ ਹੋਈ ਲੜਾਈ ’ਚ ਭਰਾ ਨੇ ਭਰਾ ਨੂੰ ਕੀਤਾ ਜ਼ਖ਼ਮੀ
Ad Position 24