25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪ੍ਰਵਾਸੀ ਮਜ਼ਦੂਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ-ਗੰਭੀਰ ਜ਼ਖ਼ਮੀ

ਕਪੂਰਥਲਾ, 25 ਸਤੰਬਰ (ਅਮਨਜੋਤ ਸਿੰਘ ਵਾਲੀਆ)-ਨਵਾਂ ਠੱਟਾ ਰੋਡ ‘ਤੇ ਪੈਦਲ ਜਾ ਰਹੇ ਇਕ ਪ੍ਰਵਾਸੀ ਮਜ਼ਦੂਰ ਨੂੰ ਅਣਪਛਾਤੇ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਸ ਦੇ ਸਾਥੀਆਂ ਨੇ ਦੱਸਿਆ ਕਿ ਸ਼ਿਵਜੀ ਵਾਸੀ ਨਵਾਂ ਠੱਟਾ ਮੂਲ ਵਾਸੀ ਬਿਹਾਰ ਜੋ ਕਿ ਕੰਮ ਤੋਂ ਆਪਣੇ ਘਰ ਪੈਦਲ ਵਾਪਸ ਜਾ ਰਿਹਾ ਸੀ ਤਾਂ ਰਸਤੇ ਵਿਚ ਉਸ ਨੇ ਕਿਸੇ ਅਣਪਛਾਤੇ ਮੋਟਰਸਾਈਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਯੁਕਤਾ ਵੱਲੋਂ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 21
No active advertisement
ਅਜੀਤ ਡੈਸਕ 26-09-2026

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਕਾਰਡ ਵੰਡੇ ਅਗਲੀ ਖ਼ਬਰ ਸਿਹਤ ਬੀਮਾ ਕਾਰਡ ਬਣਾਉਣ ਅਤੇ ਵੰਡਣ ਸੰਬੰਧੀ 2 ਥਾਵਾਂ ’ਤੇ ਕੈਂਪ ਅੱਜ
Ad Position 24