27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਖੇਡਾਂ ਵਤਨ ਪੰਜਾਬ ਦੀਆਂ ’ਚ ਖੇੜਾ ਸਕੂਲ ਦੇ ਵਿਦਿਆਰਥੀਆਂ ਦੀ ਝੰਡੀ ਰਹੀ

ਖਲਵਾੜਾ, 26 ਸਤੰਬਰ (ਮਨਦੀਪ ਸਿੰਘ ਸੰਧੂ)-ਖੇਡਾਂ ਵਤਨ ਪੰਜਾਬ ਦੀਆਂ 2026 ਵਿਚ ਸਰਕਾਰੀ ਪ੍ਰਾਇਮਰੀ ਸਕੂਲ ਖੇੜਾ ਦੇ ਵਿਦਿਆਰਥੀਆਂ ਦੁਆਰਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਨੈਸ਼ਨਲ ਸਟਾਈਲ ਕਬੱਡੀ ਲੜਕੇ ਅਤੇ ਕਬੱਡੀ ਸਰਕਲ ਸਟਾਈਲ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਫਗਵਾੜਾ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਨੈਸ਼ਨਲ ਸਟਾਈਲ ਕਬੱਡੀ ਲੜਕੀਆਂ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ, ਸ਼ਾਟ - ਪੁੱਟ ਲੜਕੀਆਂ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ | ਪਹਿਲੇ ਅਤੇ ਦੂਸਰੇ ਸਥਾਨ ਤੇ ਰਹੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਤੇ ਹੋਣ ਵਾਲੇ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਯੋਗ ਪਾਏ ਗਏ | ਸਕੂਲ ਮੁਖੀ ਰਵਿੰਦਰ ਸਿੰਘ ਨੇ ਟੀਮ ਦੇ ਕੋਚ ਸ਼੍ਰੀ ਅਭਿਸ਼ੇਕ ਸੈਣੀ ਅਤੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼੍ਰੀ ਕਰਨ ਕਲੇਰ, ਸਰਪੰਚ ਸ਼੍ਰੀਮਤੀ ਗੁਰਬਖ਼ਸ਼ ਕੌਰ ਅਤੇ ਸਮੂਹ ਨਗਰ ਪੰਚਾਇਤ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਖੇਡਾਂ ਵਿਦਿਆਰਥੀ ਦੇ ਸਰਵਪੱਖੀ ਵਿਕਾਸ ਵਿਚ ਵਡਮੁੱਲਾ ਯੋਗਦਾਨ ਪਾਉਂਦੀਆਂ ਹਨ | ਖੇਡਾਂ ਵਿਦਿਆਰਥੀ ਵਿਚ ਸਹਿਣਸ਼ੀਲਤਾ ਅਤੇ ਟੀਮ ਵਰਕ ਵਰਗੇ ਗੁਣ ਪੈਦਾ ਕਰਦੀਆਂ ਹਨ | ਇਸ ਮੌਕੇ ਸਕੂਲ ਸਟਾਫ਼ ਵਜੋਂ ਪਰਵੀਨ ਬਾਲਾ, ਦਵਿੰਦਰ ਕੌਰ , ਨੀਲਮ ਰਾਣੀ, ਪੂਨਮ , ਮਨਜੀਤ ਕੌਰ, ਅਸ਼ੋਕ ਕੁਮਾਰ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 27-09-2026

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਦਰਿਆਵਾਂ ਦਾ ਪਲੀਤ ਹੋਣਾ ਮੰਦਭਾਗਾ-ਸੰਤ ਸੀਚੇਵਾਲ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ’ਚ ਪੈਨਸ਼ਨਰਾਂ ਦੀਆਂ ਭੱਖਦੀਆਂ ਮੰਗਾਂ ਮੰਨਣ ’ਤੇ ਜ਼ੋਰ
Ad Position 24