26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਧਰਨੇ-ਪ੍ਰਦਰਸ਼ਨ ਪਾਰਟੀ ਬਸਪਾ ਹਾਈਕਮਾਨ ਦੀ ਸਹਿਮਤੀ ਤੋਂ ਬਿਨਾਂ ਨਹੀਂ ਲਗਾਏ ਜਾਣਗੇ-ਮਾ. ਹਰਭਜਨ ਬਲਾਲੋ

ਫਗਵਾੜਾ, 26 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਮਾਸਟਰ ਹਰਭਜਨ ਸਿੰਘ ਬਲਾਲੋ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਲੋਕ ਮੁੱਦਿਆਂ ਨੂੰ ਲੈ ਕੇ ਅਤੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਬਸਪਾ ਆਗੂਆਂ ਵੱਲੋਂ ਲਗਾਏ ਜਾਣ ਵਾਲੇ ਧਰਨੇ-ਪ੍ਰਦਰਸ਼ਨ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਪ੍ਰਧਾਨ ਅਤੇ ਪਾਰਟੀ ਹਾਈ ਕਮਾਂਡ ਦੀ ਸਹਿਮਤੀ ਤੋਂ ਬਾਅਦ ਹੀ ਲਗਾਏ ਜਾਣਗੇ | ਮਾ. ਹਰਭਜਨ ਸਿੰਘ ਬਲਾਲੋ ਨੇ ਸਪਸ਼ਟ ਕੀਤਾ ਕਿ ਵਿਧਾਨ ਸਭਾ ਹਲਕਾ ਫਗਵਾੜਾ ਦੀ ਟੀਮ ਅਤੇ ਪਾਰਟੀ ਹਾਈ ਕਮਾਂਡ ਦੀ ਆਗਿਆ ਤੋਂ ਬਿਨਾਂ ਲਗਾਏ ਜਾਣ ਵਾਲੇ ਕਿਸੇ ਵੀ ਧਰਨੇ-ਪ੍ਰਦਰਸ਼ਨ ਵਿਚ ਹਲਕੇ ਦੀ ਲੀਡਰਸ਼ਿਪ ਨਾ ਤਾਂ ਅਗਵਾਈ ਕਰੇਗੀ ਅਤੇ ਨਾ ਹੀ ਅਜਿਹੇ ਧਰਨੇ ਦਾ ਸਮਰਥਨ ਕਰੇਗੀ | ਭਗਵੰਤ ਮਾਨ ਸਰਕਾਰ ਦੀਆਂ ਨਾਕਾਮੀਆਂ ਲੋਕਾਂ ਤੱਕ ਪਹੁੰਚਾਉਣ ਦੀ ਕੀਤੀ ਅਪੀਲ ਕਿ ਭਗਵੰਤ ਮਾਨ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕੀਤਾ ਜਾਵੇ | ਉਨ੍ਹਾਂ ਬੀਤੇ ਦਿਨੀਂ ਨਗਰ ਨਿਗਮ ਫਗਵਾੜਾ ਦੇ ਹਾਊਸ ਦੀ ਮੀਟਿੰਗ ਦੌਰਾਨ ਪੱਤਰਕਾਰ ਭਾਈਚਾਰੇ ਨਾਲ ਨਿਗਮ ਦੇ ਮੇਅਰ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਦੁਰਵਿਹਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ |

Ad Position 21
No active advertisement
ਅਜੀਤ ਡੈਸਕ 27-09-2026

Ad Position 22
No active advertisement
ਪਿਛਲੀ ਖ਼ਬਰ ਸੋਢਲ ਚੌਕ ਦੇ ਕੋਲ ਨਹਿਰੂ ਚਿਲਡਰਨ ਪਾਰਕ ’ਚ ਵੱਡੇ ਝੂਲੇ ਲਗਾਉਣ ਦਾ ਮਾਮਲਾ ਹਾਈਕੋਰਟ ਪੁੱਜਾ ਅਗਲੀ ਖ਼ਬਰ ਆਈ.ਆਰ.ਈ.ਐਫ. ਵਲੋਂ ਬੈਂਕ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ 3 ਰੋਜ਼ਾ ਹੜਤਾਲ ਦਾ ਸਮਰਥਨ
Ad Position 24