27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਇਕ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ

ਕਪੂਰਥਲਾ, 27 ਸਤੰਬਰ (ਅਮਨਜੋਤ ਸਿੰਘ ਵਾਲੀਆ)-ਬਰੈੱਡ ਫ਼ੈਕਟਰੀ ਇੰਡਸਟਰੀ ਏਰੀਆ ਵਿਚੋਂ ਬੇਹੋਸ਼ੀ ਦੀ ਹਾਲਤ ਵਿਚ ਇਕ ਵਿਅਕਤੀ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਰਿਸ ਪੰਜਾਬ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਜਗਜੀਤ ਸਿੰਘ ਜੱਗਾ ਨੇ ਦੱਸਿਆ ਕਿ ਉਨ੍ਹਾਂ ਨੂੰ ਇੰਡਸਟਰੀ ਏਰੀਆ ਵਿਚੋਂ ਕਿਸੇ ਨੇ ਸੂਚਿਤ ਕੀਤਾ ਕਿ ਇਕ ਵਿਅਕਤੀ ਦੀਪਕ ਜੋ ਕਿ ਸੜਕ ਕਿਨਾਰੇ ਬੇਹੋਸ਼ੀ ਦੀ ਹਾਲਤ ਵਿਚ ਡਿੱਗਾ ਪਿਆ ਹੈ, ਜਿਸ ਨੂੰ ਉਨ੍ਹਾਂ ਦੀ ਟੀਮ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਜਸ਼ਨ ਵਲੋਂ ਉਸ ਦਾ ਇਲਾਜ ਜਾਰੀ ਹੈ, ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਹਲਕਾ ਇੰਚਾਰਜ ਜਗਜੀਤ ਸਿੰਘ ਜੱਗਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਿਵਲ ਹਸਪਤਾਲ ਵਿਚ ਡਾਕਟਰਾਂ ਅਤੇ ਡਿਊਟੀ ਸਟਾਫ਼ ਦੀ ਘਾਟ ਨੂੰ ਪੂਰਾ ਕੀਤਾ ਜਾਵੇ ਤਾਂ ਜੋ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |

Ad Position 21
No active advertisement
ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਵਿਅਕਤੀ | ਤਸਵੀਰ : ਤਿਲਕਰਾਜ 28-09-2026
ਕਪੂਰਥਲਾ, 27 ਸਤੰਬਰ (ਅਮਨਜੋਤ ਸਿੰਘ ਵਾਲੀਆ)-ਬਰੈੱਡ ਫ਼ੈਕਟਰੀ ਇੰਡਸਟਰੀ ਏਰੀਆ ਵਿਚੋਂ ਬੇਹੋਸ਼ੀ ਦੀ ਹਾਲਤ ਵਿਚ ਇਕ ਵਿਅਕਤੀ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਰਿਸ ਪੰਜਾਬ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਜਗਜੀਤ ਸਿੰਘ ਜੱਗਾ ਨੇ ਦੱਸਿਆ ਕਿ ਉਨ੍ਹਾਂ ਨੂੰ ਇੰਡਸਟਰੀ ਏਰੀਆ ਵਿਚੋਂ ਕਿਸੇ ਨੇ ਸੂਚਿਤ ਕੀਤਾ ਕਿ ਇਕ ਵਿਅਕਤੀ ਦੀਪਕ ਜੋ ਕਿ ਸੜਕ ਕਿਨਾਰੇ ਬੇਹੋਸ਼ੀ ਦੀ ਹਾਲਤ ਵਿਚ ਡਿੱਗਾ ਪਿਆ ਹੈ, ਜਿਸ ਨੂੰ ਉਨ੍ਹਾਂ ਦੀ ਟੀਮ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਜਸ਼ਨ ਵਲੋਂ ਉਸ ਦਾ ਇਲਾਜ ਜਾਰੀ ਹੈ, ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਹਲਕਾ ਇੰਚਾਰਜ ਜਗਜੀਤ ਸਿੰਘ ਜੱਗਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਿਵਲ ਹਸਪਤਾਲ ਵਿਚ ਡਾਕਟਰਾਂ ਅਤੇ ਡਿਊਟੀ ਸਟਾਫ਼ ਦੀ ਘਾਟ ਨੂੰ ਪੂਰਾ ਕੀਤਾ ਜਾਵੇ ਤਾਂ ਜੋ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਤੋਂ ਰੋਕਣ ਲਈ ਐੱਸ.ਡੀ.ਐੱਮ. ਭੁਲੱਥ ਵਲੋਂ ਅੱਜ ਨੰਬਰਦਾਰਾਂ ਤੇ ਚੌਕੀਦਾਰਾਂ ਨਾਲ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਰਾਤਰੀ ਪੈਦਲ ਯਾਤਰਾ ਵਿਚ ਵੱਡੀ ਗਿਣਤੀ ਸੰਗਤਾਂ ਹੋਈਆਂ ਸ਼ਾਮਿਲ
Ad Position 24