27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਗੁਰਪਾਲ ਸਿੰਘ ਇੰਡੀਅਨ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਤਾਜਪੋਸ਼ੀ 29 ਨੂੰ

ਕਪੂਰਥਲਾ, 27 ਸਤੰਬਰ (ਵਿ. ਪ੍ਰ.)

Ad Position 21
No active advertisement
ਭਾਜਪਾ ਦੇ ਆਗੂ ਜਾਣਕਾਰੀ ਦਿੰਦੇ ਹੋਏ | ਤਸਵੀਰ: ਗੋਬਿੰਦ ਸੁਖੀਜਾ 28-09-2026
ਕਪੂਰਥਲਾ, 27 ਸਤੰਬਰ (ਵਿ.ਪ੍ਰ.)-ਮਾਰਕੀਟ ਕਮੇਟੀ ਕਪੂਰਥਲਾ ਦੇ ਨਵਨਿਯੁਕਤ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦੀ ਤਾਜਪੋਸ਼ੀ ਦੇ ਸਬੰਧ ਵਿਚ 29 ਸਤੰਬਰ ਨੂੰ ਸਵੇਰੇ 10 ਵਜੇ ਦਾਣਾ ਮੰਡੀ ਕਪੂਰਥਲਾ ਵਿਚ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣਗੇ | ਗੁਰਪਾਲ ਸਿੰਘ ਇੰਡੀਅਨ ਨੇ ਦੱਸਿਆ ਕਿ ਉਹ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਆੜ੍ਹਤੀਆਂ, ਸ਼ੈਲਰ ਮਾਲਕਾਂ, ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣਗੇ | ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਇਸ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਿੱਧਵਾਂ ਦੋਨਾ ਵਿਚ ਨਸ਼ਾ ਮੁਕਤੀ ਯਾਤਰਾ ਦੀ ਤਿਆਰੀ ਸੰਬੰਧੀ ਹੋਈ ਮੀਟਿੰਗ ਅਗਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਅਤੇ ਇੰਜ. ਜੀਤ ਸਿੰਘ ਦੀ ਸੇਵਾ ਮੁਕਤੀ ਨੂੰ ਸਮਰਪਿਤ ਸਮਾਗਮ ਕੱਲ੍ਹ
Ad Position 24