27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਘਰ ਬਣਾਉਣ ਨੂੰ ਲੈ ਕੇ ਹੋਏ ਝਗੜੇ ’ਚ ਮਾਵਾਂ ਧੀਆਂ ਦੀ ਕੁੱਟਮਾਰ ਕਰਕੇ ਕੀਤਾ ਜ਼ਖ਼ਮੀ

ਕਪੂਰਥਲਾ, 27 ਸਤੰਬਰ (ਅਮਨਜੋਤ ਸਿੰਘ ਵਾਲੀਆ)-ਉੱਚਾ ਮੰਡੀ ਨੇੜੇ ਤਿੰਨ ਭੈਣ ਭਰਾਵਾਂ ਨੂੰ ਵੀਡਿਓ ਬਣਾਉਣ ਕਾਰਨ ਕੁੱਝ ਅਣਪਛਾਤੇ ਵਿਅਕਤੀਆਂ ਨੇ ਜਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਸਾਹਿਲ ਪੁੱਤਰ ਸਾਬੀ ਵਾਸੀ ਰੱਤੜਾ ਨੇ ਦੱਸਿਆ ਕਿ ਉਹ ਆਪਣੀ ਭੈਣ ਤਨਵੀਰ ਕੌਰ ਅਤੇ ਆਪਣੇ ਚਚੇਰੇ ਮਹਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਝੁੱਗੀਆਂ ਗੁਲਾਮ ਨਾਲ ਮੋਟਰਸਾਈਕਲ ‘ਤੇ ਜਾ ਰਿਹਾ ਸੀ, ਜਦੋਂ ਉਹ ਉੱਚਾ ਮੰਡੀ ਨੇੜੇ ਜਾ ਕੇ ਵੀਡਿਓ ਬਣਾਉਣ ਲੱਗੇ ਤਾਂ ਉੱਥੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਹਮਲਾ ਕਰਕੇ ਉਨ੍ਹਾਂ ਨੂੰ ਜਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵਿਜੇ ਵਲੋਂ ਜਖ਼ਮੀਆਂ ਦਾ ਇਲਾਜ ਜਾਰੀ ਹੈ ਅਤੇ ਐਮ. ਐਲ.

Ad Position 21
No active advertisement
ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜ਼ਖ਼ਮੀ | ਤਸਵੀਰਾਂ : ਤਿਲਕਰਾਜ 28-09-2026
ਕਪੂਰਥਲਾ, 27 ਸਤੰਬਰ (ਅਮਨਜੋਤ ਸਿੰਘ ਵਾਲੀਆ)-ਉੱਚਾ ਮੰਡੀ ਨੇੜੇ ਤਿੰਨ ਭੈਣ ਭਰਾਵਾਂ ਨੂੰ ਵੀਡਿਓ ਬਣਾਉਣ ਕਾਰਨ ਕੁੱਝ ਅਣਪਛਾਤੇ ਵਿਅਕਤੀਆਂ ਨੇ ਜਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਸਾਹਿਲ ਪੁੱਤਰ ਸਾਬੀ ਵਾਸੀ ਰੱਤੜਾ ਨੇ ਦੱਸਿਆ ਕਿ ਉਹ ਆਪਣੀ ਭੈਣ ਤਨਵੀਰ ਕੌਰ ਅਤੇ ਆਪਣੇ ਚਚੇਰੇ ਮਹਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਝੁੱਗੀਆਂ ਗੁਲਾਮ ਨਾਲ ਮੋਟਰਸਾਈਕਲ ‘ਤੇ ਜਾ ਰਿਹਾ ਸੀ, ਜਦੋਂ ਉਹ ਉੱਚਾ ਮੰਡੀ ਨੇੜੇ ਜਾ ਕੇ ਵੀਡਿਓ ਬਣਾਉਣ ਲੱਗੇ ਤਾਂ ਉੱਥੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਹਮਲਾ ਕਰਕੇ ਉਨ੍ਹਾਂ ਨੂੰ ਜਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵਿਜੇ ਵਲੋਂ ਜਖ਼ਮੀਆਂ ਦਾ ਇਲਾਜ ਜਾਰੀ ਹੈ ਅਤੇ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਨਸ਼ੇ ਤੇ ਬੇਰੁਜ਼ਗਾਰੀ’ ਖ਼ਿਲਾਫ਼ ਰੋਸ ਮਾਰਚ ਕੱਢਿਆ ਅਗਲੀ ਖ਼ਬਰ ਭਾਜਪਾ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਡਰੋਨ ਉਡਾਉਣ ’ਤੇ ਮੁਕੰਮਲ ਪਾਬੰਦੀ
Ad Position 24