28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਕੇ ਸਰਕਾਰਾਂ ਕਰ ਰਹੀਆਂ ਭਾਰਤੀ ਸੰਵਿਧਾਨ ਦੀ ਉਲੰਘਣਾ : ਬਾਬਾ ਲੀਡਰ ਸਿੰਘ

ਕਾਲਾ ਸੰਘਿਆਂ, 28 ਸਤੰਬਰ (ਬਲਜੀਤ ਸਿੰਘ ਸੰਘਾ)-ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਕੇ ਸਰਕਾਰਾਂ ਭਾਰਤੀ ਸੰਵਿਧਾਨ ਦੀ ਉਲੰਘਣਾ ਕਰ ਰਹੀਆਂ ਹਨ, ਜਿਨ੍ਹਾਂ ਵਿਅਕਤੀਆਂ ਨੂੰ ਅਦਾਲਤ ਵੱਲੋਂ ਸੁਣਾਈਆਂ ਗਈਆਂ ਸਜ਼ਾਵਾਂ ਉਹਨਾਂ ਵੱਲੋਂ ਭੁਗਤ ਲਈਆਂ ਗਈਆਂ ਹਨ ਅਤੇ ਉਹਨਾਂ ਵੱਲੋਂ ਉਹਨਾਂ ਉੱਤੇ ਲਗਾਏ ਦੋਸ਼ ਵੀ ਗਲਤ ਸਾਬਤ ਹੋ ਚੁੱਕੇ ਹਨ ਜੇ ਫਿਰ ਵੀ ਉਹਨਾਂ ਨੂੰ ਵੀ ਰਿਹਾਈ ਨਹੀਂ ਦਿੱਤੀ ਜਾ ਰਹੀ ਤਾਂ ਇਸ ਦਾ ਮਤਲਬ ਭਾਰਤ ਵਿਚ ਕਾਨੰੂਨ ਨਾਂ ਦੀ ਕੋਈ ਚੀਜ਼ ਨਹੀਂ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੰਤ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਬਲੇਰਖਾਨਪੁਰ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ | ਬਾਬਾ ਜੀ ਨੇ ਕਿਹਾ ਕਿ ਰਾਮ ਰਹੀਮ ਜਿਸ ਕਤਲਾਂ ਸਮੇਤ ਬਹੁਤ ਸਾਰੇ ਸੰਗੀਨ ਸਜਾ ਜ਼ਾਬਤਾ ਮੁਕੱਦਮੇ ਚੱਲ ਰਹੇ ਹਨ ਅਤੇ ਕਈਆਂ ਵਿਚੋਂ ਉਸਨੂੰ ਸਜ਼ਾ ਵੀ ਹੋ ਚੁੱਕੀ ਹੈ ਉਸ ਨੂੰ ਬਾਰ ਬਾਰ ਪੈਰੋਲ ਦੇ ਕੇ ਭਾਰਤ ਦੀ ਸਰਕਾਰ ਇਹ ਸਾਬਤ ਕਰ ਰਹੀ ਹੈ ਕਿ ਇੱਥੇ ਸੰਵਿਧਾਨ ਨਹੀਂ ਗੁੰਡੇ ਅਤੇ ਸਮਾਜ ਵਿਰੋਧੀ ਲੋਕਾਂ ਦਾ ਰਾਜ ਹੈ | ਬਾਬਾ ਲੀਡਰ ਸਿੰਘ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਇਸ ਹੋ ਰਿਹੇ ਘਾਣ ਤੇ ਭਾਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਲੋਕਤੰਤਰ ਦੇ ਨਾਂਅ ਤੇ ਇੱਕ ਧੱਬਾ ਹੈ |

Ad Position 21
No active advertisement
ਅਜੀਤ ਡੈਸਕ 29-09-2026

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਵਿਦਿਆਰਥੀਆਂ ਦੇ ਕਰਵਾਏ ਅੰਗਰੇਜ਼ੀ ਕਵਿਤਾ ਉਚਾਰਣ ਦੇ ਮੁਕਾਬਲੇ ਅਗਲੀ ਖ਼ਬਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਅਲਪਾਈਨ ਸਕੂਲ ਵਿਖੇ ਵਿਸ਼ੇਸ਼ ਗਤੀਵਿਧੀ
Ad Position 24