ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ
ਕਪੂਰਥਲਾ, 28 ਸਤੰਬਰ (ਸਡਾਨਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਾਧ ਸੰਗਤ ਮੁਹੱਲਾ ਕਿਲ੍ਹੇਵਾਲਾ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਬਟਾਲਵੀ, ਭਾਈ ਤਰਲੋਕ ਸਿੰਘ, ਵਰਿਆਮ ਸਿੰਘ ਕਪੂਰ, ਭਾਈ ਅਮਰਦੀਪ ਸਿੰਘ ਸੁਲਤਾਨਪੁਰ ਲੋਧੀ, ਭਾਈ ਮਹਿਤਾਬ ਸਿੰਘ ਜਲੰਧਰ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨਾਲ ਗੁਰਮਤਿ ਦੀ ਸਾਂਝੀ ਪਾਈ | ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਨਿਭਾਈ | ਸਮਾਗਮ ਦੌਰਾਨ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ, ਦਲਜੀਤ ਸਿੰਘ ਸੋਢੀ, ਜੋਗਿੰਦਰ ਸਿੰਘ, ਵਰਿਆਮ ਸਿੰਘ ਕਪੂਰ, ਸੁਰਿੰਦਰ ਸਿੰਘ ਲਾਡੀ, ਜਸਬੀਰ ਸਿੰਘ , ਮਹਿੰਦਰ ਸਿੰਘ ਵਾਲੀਆ, ਬਰਜਿੰਦਰ ਸਿੰਘ, ਗੁਰਮੇਲ ਸਿੰਘ ਚੰਦੀ, ਨਰਿੰਦਰ ਸਿੰਘ, ਅਮਰੀਕ ਸਿੰਘ, ਸੁਰਿੰਦਰ ਸਿੰਘ, ਜਸਬੀਰ ਸਿੰਘ, ਬੋਹੜ ਸਿੰਘ, ਇੰਦਰਜੀਤ ਸਿੰਘ, ਗੁਰਬਖ਼ਸ਼ ਸਿੰਘ ਕਾਲਾ, ਸਤਨਾਮ ਸਿੰਘ, ਕਿਰਪਾਲ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਪ੍ਰੀਤਪਾਲ ਸਿੰਘ ਸੋਨੂੰ, ਮਨਮੋਹਨ ਸਿੰਘ , ਰਸ਼ਪਾਲ ਸਿੰਘ, ਸਵਰਨ ਸਿੰਘ, ਰਾਜਬੀਰ ਸਿੰਘ ਵਾਲੀਆ, ਲਖਬੀਰ ਸਿੰਘ ਸਾਹੀ, ਜੋਧ ਸਿੰਘ, ਪ੍ਰਧਾਨ ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਕੌਂਸਲਰ ਸੁਨੀਲ ਸ਼ਰਮਾ, ਰੌਕੀ ਗਗਨੇਜਾ, ਬਾਬਾ ਹਰਜੀਤ ਸਿੰਘ, ਕੌਂਸਲਰ ਵਿਕਾਸ ਮੋਮੀ, ਸਾਧੂ ਸਿੰਘ, ਗੁਰਵਿੰਦਰ ਸਿੰਘ, ਸੁਰਜੀਤ ਸਿੰਘ ਵਿੱਕੀ, ਸੁਰਿੰਦਰਪਾਲ ਸਿੰਘ, ਨਵਜੀਤ ਸਿੰਘ ਰਾਜੂ, ਹਰਸਿਮਰਨ ਸਿੰਘ ਖੁਰਾਣਾ, ਨਰਿੰਦਰ ਸਿੰਘ, ਹਰਜਿੰਦਰ ਸਿੰਘ, ਮਨਪ੍ਰੀਤ ਸਿੰਘ, ਰਵਨੀਤ ਸਿੰਘ, ਸੁਖਜਿੰਦਰ ਸਿੰਘ, ਦਵਿੰਦਰ ਸਿੰਘ, ਭੁਪਿੰਦਰ ਸਿੰਘ, ਅਮਨਦੀਪ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪ
ਪਿੰਡ ਸੁਰਖਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ ਸੰਗਤਾਂ ਦਾ ਜਥਾ ਰਵਾਨਾ ਕਰਨ ਮੌਕੇ ਸਾਬਕਾ ਸਰਪੰਚ ਮੇਜਰ ਸਿੰਘ ਔਜਲਾ, ਹਰਬੰਸ ਸਿੰਘ ਸਰਪੰਚ ਅਤੇ ਸਮੂਹ ਗ੍ਰਾਮ ਪੰਚਾਇਤ ਸੁਰਖਪੁਰ | ਤਸਵੀਰ: ਜੋਗਿੰਦਰ ਸਿੰਘ ਜਾਤੀਕੇ
29-09-2026