28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਰੇਲ ਗੱਡੀ ਹੇਠ ਆਉਣ ਨਾਲ ਅਣਪਛਾਤੇ ਨਿਹੰਗ ਸਿੰਘ ਦੀ ਮੌਤ

ਗੁਰਾਇਆ, 28 ਸਤੰਬਰ (ਬਲਵਿੰਦਰ ਸਿੰਘ)-ਇੱਥੇ ਰੇਲਵੇ ਸਟੇਸ਼ਨ ਨਜ਼ਦੀਕ ਇਕ 50-55ਸਾਲ ਦੇ ਅਣਪਛਾਤੇ ਨਿਹੰਗ ਸਿੰਘ ਦੀ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਨਿਹੰਗ ਸਿੰਘ ਨੇ ਨੀਲੇ ਰੰਗ ਦੀ ਕਮੀਜ਼, ਸਫ਼ੈਦ ਪਰਨਾ ਪਹਨਿਆ ਹੋਇਆ ਸੀ।

Ad Position 21
No active advertisement
ਅਜੀਤ ਡੈਸਕ 29-09-2026
ਗੁਰਾਇਆ, 28 ਸਤੰਬਰ (ਬਲਵਿੰਦਰ ਸਿੰਘ)-ਇੱਥੇ ਰੇਲਵੇ ਸਟੇਸ਼ਨ ਨਜ਼ਦੀਕ ਇਕ 50-55ਸਾਲ ਦੇ ਅਣਪਛਾਤੇ ਨਿਹੰਗ ਸਿੰਘ ਦੀ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਨਿਹੰਗ ਸਿੰਘ ਨੇ ਨੀਲੇ ਰੰਗ ਦੀ ਕਮੀਜ਼, ਸਫ਼ੈਦ ਪਰਨਾ ਪਹਨਿਆ ਹੋਇਆ ਸੀ। ਪ੍ਰੇਮ ਨਾਥ ਇੰਚਾਰਜ ਰੇਲਵੇ ਪੁਲਿਸ ਨੇ ਦੱਸਿਆ ਕਿ ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟੇ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਰੱਖ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬੜਾ ਪਿੰਡ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਵੰਡੇ ਅਗਲੀ ਖ਼ਬਰ ਪੰਜਾਬੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਇੱਕਜੁੱਟ ਹੋਣ-ਵਿਜੇ ਸਾਂਪਲਾ
Ad Position 24