28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਵਲੋਂ ਚੇਅਰਮੈਨ ਸਰਬਜੀਤ ਸਿੰਘ ਪੱਪਲ ਦਾ ਸਨਮਾਨ

ਬੇਗੋਵਾਲ, 28 ਸਤੰਬਰ (ਸੁਖਜਿੰਦਰ ਸਿੰਘ)-ਅੱਜ ਲਾਈਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਵੱਲੋਂ ਸਨਮਾਨ ਸਮਾਰੋਹ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਖਾਸਰੀਆ ਦੀ ਅਗਵਾਈ ਹੇਠ ਹੋਇਆ ਜਿਸ ਵਿਚ ਕਲੱਬ ਦੇ ਸੀਨੀਅਰ ਮੈਂਬਰ ਸਰਬਜੀਤ ਸਿੰਘ ਪੱਪਲ ਦਾ ਮਾਰਕੀਟ ਕਮੇਟੀ ਪਲੱਸ ਦੇ ਚੇਅਰਮੈਨ ਨਿਯੁਕਤ ਹੋਣ ਤੇ ਸਨਮਾਨ ਕੀਤਾ ਗਿਆ | ਇਸ ਸਮੇਂ ਪ੍ਰਧਾਨ ਪਰਮਜੀਤ ਸਿੰਘ ਖਾਸਰੀਆ ਨੇ ਕਿਹਾ ਕਿ ਨਵ ਨਿਯੁਕਤ ਚੇਅਰਮੈਨ ਸਰਬਜੀਤ ਸਿੰਘ ਪੱਪਲ ਜਿੱਥੇ ਸਾਡੀ ਕਲੱਬ ਦੇ ਸੀਨੀਅਰ ਮੈਂਬਰ ਹੋਣ ਦੇ ਨਾਤੇ ਅਨੇਕਾਂ ਸਮਾਜ ਸੇਵੀ ਕੰਮਾਂ ਵਿਚ ਹਮੇਸ਼ਾ ਮੋਹਰੀ ਹੋ ਕੇ ਵਿਚਰਦੇ ਰਹੇ ਹਨ | ਉਸੇ ਹੀ ਤਰ੍ਹਾਂ ਇਲਾਕੇ ਵਾਸੀਆਂ ਦੇ ਹਰ ਦੁੱਖ ਸੁੱਖ ਅਤੇ ਇਲਾਕੇ ਨੂੰ ਵਿਕਾਸ ਪੱਖੋਂ ਕਿਵੇਂ ਉੱਨਤ ਬਣਾਉਣਾ ਹੈ ਉਸ ਵਿਚ ਵਿਚਰਦੇ ਆ ਰਹੇ ਹਨ | ਜਿਨ੍ਹਾਂ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਮਾਰਕੀਟ ਕਮੇਟੀ ਭੁਲੱਥ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਸ ਸਮੇਂ ਨਵ ਨਿਯੁਕਤ ਚੇਅਰਮੈਨ ਸਰਬਜੀਤ ਸਿੰਘ ਪੱਪਲ ਨੇ ਕਲੱਬ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਇਹ ਮਾਣ ਦਿੱਤਾ ਹੈ ਉਸ ਤੇ ਪੂਰਾ ਖਰਾ ਉਤਰਨ ਦੀ ਕੋਸ਼ਿਸ਼ ਕਰਾਂਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਏਗੀ | ਇਸ ਮੌਕੇ ਰਾਜਵਿੰਦਰ ਸਿੰਘ ਜੈਦ ਸਰੂਪ ਸਿੰਘ ਖਾਸਰੀਆ ਸੁਖਚੈਨ ਸਿੰਘ ਮੁਰੱਬੀਆ ਗੁਰਸੇਵਕ ਸਿੰਘ ਕੁਲਵੰਤ ਸਿੰਘ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 29-09-2026

Ad Position 22
No active advertisement
ਪਿਛਲੀ ਖ਼ਬਰ ਬਿਕਰਮਜੀਤ ਸਿੰਘ ਕੋਹਾੜ ਨੇ ਸੰਭਾਲਿਆ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਦਾ ਅਹੁਦਾ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨ... ਅਗਲੀ ਖ਼ਬਰ ਸਰਕਾਰੀ ਸਕੂਲ ਚੱਕ ਹਕੀਮ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
Ad Position 24