30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮਾਂਗੇਵਾਲ ਵਿਖੇ ਸਾਲਾਨਾ ਜਾਗਰਣ 16 ਨੂੰ

ਢਿਲਵਾਂ, 30 ਸਤੰਬਰ (ਗੋਬਿੰਦ ਸੁਖੀਜਾ)-ਮੰਦਰ ਪ੍ਰਬੰਧਕ ਕਮੇਟੀ ਪਿੰਡ ਮਾਂਗੇਵਾਲ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮਾਤਾ ਰਾਣੀ ਵੈਸ਼ਨੂੰ ਦੇਵੀ ਮੰਦਿਰ ਵਿਖੇ ਸਾਲਾਨਾ ਜਾਗਰਣ 16 ਅਕਤੂਬਰ ਨੂੰ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ਸਵਿੰਦਰ ਪਾਲ ਸੁਖੀਜਾ, ਵਿਸ਼ਾਲ ਸੁਖੀਜਾ, ਜੈਪਾਲ ਸੁਖੀਜਾ ਨੇ ਦੱਸਿਆ ਕਿ ਇਸ ਮੌਕੇ ਜੱਜ ਸ਼ਰਮਾ ਮਿਊਜ਼ੀਕਲ ਗਰੁੱਪ (ਅੰਮਿ੍ਤਸਰ ਵਾਲੇ) ਮਹਾਂਮਾਈ ਦਾ ਗੁਣਗਾਨ ਕਰਨਗੇ | ਦੁਪਹਿਰ 1 ਵਜੇ ਤੋਂ 4 ਵਜੇ ਤੱਕ ਲੰਗਰ ਭੰਡਾਰਾ ਅਤੁੱਟ ਵਰਤੇਗਾ |

Ad Position 21
No active advertisement
ਅਜੀਤ ਡੈਸਕ 01-10-2026

Ad Position 22
No active advertisement
ਪਿਛਲੀ ਖ਼ਬਰ ‘ ਮਿਸ਼ਨ ਕਲੀਨ ਪਟਿਆਲਾ’ ਤਹਿਤ 13.79 ਟਨ ਕੂੜਾ ਹਟਾਇਆ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਦੀਆਂ ਮੰਡੀਆਂ ’ਚ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ-ਐਸ.ਡੀ.ਐਮ.
Ad Position 24