03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅੱਜ

ਕਪੂਰਥਲਾ, 2 ਅਕਤੂਬਰ (ਸਡਾਨਾ)-ਸਾਹਿਬਜ਼ਾਦਾ ਅਜੀਤ ਸਿੰਘ ਤੇ ਸਾਹਿਬਜ਼ਾਦਾ ਜੁਝਾਰ ਸਿੰਘ ਸਮੇਤ ਚਮਕੌਰ ਸਾਹਿਬ ਦੇ ਸ਼ਹੀਦਾਂ ਦਾ ਸਸਕਾਰ ਕਰਨ ਵਾਲੀ ਬੀਬੀ ਹਰਸ਼ਰਨ ਕੌਰ ਦੀ ਯਾਦ ਵਿਚ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਵਲੋਂ ਸਟੇਟ ਗੁਰਦੁਆਰਾ ਸਾਹਿਬ ਵਿਖੇ 3 ਅਕਤੂਬਰ ਦਿਨ ਸ਼ਨੀਵਾਰ ਨੂੰ ਰਾਤ 7 ਤੋਂ 10 ਵਜੇ ਤੱਕ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਵਰਿਆਮ ਸਿੰਘ ਕਪੂਰ, ਨਵਜੀਤ ਸਿੰਘ ਰਾਜੂ, ਗੁਰਬਖ਼ਸ਼ ਸਿੰਘ ਕਾਲਾ, ਹਰਵਿੰਦਰ ਸਿੰਘ, ਪਿ੍ਤਪਾਲ ਸਿੰਘ ਆਦਿ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਤੇ ਭਾਈ ਅਮਨਪ੍ਰੀਤ ਸਿੰਘ ਪਾਊਾਟਾ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ |

Ad Position 21
No active advertisement
ਅਜੀਤ ਡੈਸਕ 03-10-2026

Ad Position 22
No active advertisement
ਪਿਛਲੀ ਖ਼ਬਰ ਪਾਣੀ ਡੋਲਣ ਨੂੰ ਲੈ ਕੇ ਹੋਈ ਲੜਾਈ ’ਚ ਇਕ ਜ਼ਖ਼ਮੀ ਅਗਲੀ ਖ਼ਬਰ ਸੁੱਤੇ ਪਏ ਵਿਅਕਤੀ ਨੂੰ ਸੱਪ ਨੇ ਡੱਸਿਆ
Ad Position 24