03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪਾਣੀ ਡੋਲਣ ਨੂੰ ਲੈ ਕੇ ਹੋਈ ਲੜਾਈ ’ਚ ਇਕ ਜ਼ਖ਼ਮੀ

ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਫੱਤੂਢੀਂਗਾ ਵਿਖੇ ਪਾਣੀ ਨੂੰ ਲੈ ਕੇ ਹੋਏ ਝਗੜੇ ਵਿਚ ਭਤੀਜੇ ਨੇ ਚਾਚੇ ਨੂੰ ਜ਼ਖਮੀ ਕਰ ਦਿੱਤਾ | ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਸੰਦੀਪ ਪੁੱਤਰ ਅਮਰਜੀਤ ਵਾਸੀ ਫੱਤੂਢੀਂਗਾ ਨੇ ਦੱਸਿਆ ਕਿ ਉਸ ਦਾ ਭਤੀਜਾ ਉਸ ਦੇ ਘਰ ਪਾਣੀ ਭਰਨ ਆਇਆ ਸੀ, ਜਦੋਂ ਮੈਂ ਉਸ ਨੂੰ ਪਾਣੀ ਡੋਲਣ ਤੋਂ ਮਨਾ ਕੀਤਾ ਤਾਂ ਉਸ ਨੇ ਮੇਰੇ ’ਤੇ ਤੇਜ਼ਧਾਰ ਹਥਿਆਰ ਨਾਲ ਕਥਿਤ ਤੌਰ ’ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ | ਡਿਊਟੀ ਡਾ. ਇੰਦਰਪ੍ਰੀਤ ਸਿੰਘ ਵਲੋਂ ਉਸ ਦਾ ਇਲਾਜ ਜਾਰੀ ਹੈ ਤੇ ਐਮ.

Ad Position 21
No active advertisement
ਕੁੱਟਮਾਰ ਦੌਰਾਨ ਜ਼ਖ਼ਮੀ ਹੋਇਆ ਵਿਅਕਤੀ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ | ਤਸਵੀਰ: ਤਿਲਕਰਾਜ 03-10-2026
ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਫੱਤੂਢੀਂਗਾ ਵਿਖੇ ਪਾਣੀ ਨੂੰ ਲੈ ਕੇ ਹੋਏ ਝਗੜੇ ਵਿਚ ਭਤੀਜੇ ਨੇ ਚਾਚੇ ਨੂੰ ਜ਼ਖਮੀ ਕਰ ਦਿੱਤਾ | ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਸੰਦੀਪ ਪੁੱਤਰ ਅਮਰਜੀਤ ਵਾਸੀ ਫੱਤੂਢੀਂਗਾ ਨੇ ਦੱਸਿਆ ਕਿ ਉਸ ਦਾ ਭਤੀਜਾ ਉਸ ਦੇ ਘਰ ਪਾਣੀ ਭਰਨ ਆਇਆ ਸੀ, ਜਦੋਂ ਮੈਂ ਉਸ ਨੂੰ ਪਾਣੀ ਡੋਲਣ ਤੋਂ ਮਨਾ ਕੀਤਾ ਤਾਂ ਉਸ ਨੇ ਮੇਰੇ ’ਤੇ ਤੇਜ਼ਧਾਰ ਹਥਿਆਰ ਨਾਲ ਕਥਿਤ ਤੌਰ ’ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ | ਡਿਊਟੀ ਡਾ. ਇੰਦਰਪ੍ਰੀਤ ਸਿੰਘ ਵਲੋਂ ਉਸ ਦਾ ਇਲਾਜ ਜਾਰੀ ਹੈ ਤੇ ਐਮ.ਐਲ.ਆਰ. ਕੱਟ ਕੇ ਸੰਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨੇ ਗਾਂਧੀ ਜੈਅੰਤੀ ਮੌਕੇ ਰਾਸ਼ਟਰ ਪਿਤਾ ਨੂੰ ਅਰਪਿਤ ਕੀਤੀਆਂ ਫ਼ੁੱਲ ਮਾਲਾਵਾਂ ਅਗਲੀ ਖ਼ਬਰ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅੱਜ
Ad Position 24