ਵਡਾਲਾ ਫਲਾਈਓਵਰ ’ਤੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਵਡਾਲਾ ਫਲਾਈਓਵਰ ’ਤੇ ਸੜਕ ਹਾਦਸੇ ’ਚ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਰਾਹਗੀਰਾਂ ਵਲੋਂ ਜਲੰਧਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ | ਜਿੱਥੇ ਇਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਐਸ. ਐਚ.
ਮਿ੍ਤਕ ਨੌਜਵਾਨ ਜਤਿੰਦਰ ਦੀ ਫਾਈਲ ਤਸਵੀਰ |
03-10-2026