03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਫਿਨਲੈਂਡ ਵਿਚ ਪੜ੍ਹਾਈ ਕਰਨ ਦਾ ਸ਼ਾਨਦਾਰ ਮੌਕਾ, ਪਰਿਵਾਰ ਸਮੇਤ ਵੀਜ਼ਾ ਪ੍ਰਾਪਤ ਕਰੋ-ਰਾਇਲ ਟਰੈਵਲਜ਼

ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਜ਼ਖਮੀ ਵਿਅਕਤੀ | ਤਸਵੀਰ : ਤਿਲਕਰਾਜ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਨੌਜਵਾਨ ਜ਼ਖਮੀ ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਮਿਆਣੀ ਅੱਡੇ ‘ਤੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ | ਜਿਸਨੂੰ ਰਾਹਗੀਰਾਂ ਤੇ ਉਸਦੇ ਸਾਥੀਆਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਬਿੱਟੂ ਪੁੱਤਰ ਜੋਗਿੰਦਰ ਵਾਸੀ ਗਡਾਣਾ ਦੇ ਸਾਥੀਆਂ ਨੇ ਦੱਸਿਆ ਕਿ ਉਹ ਮਿਆਣੀ ਅੱਡੇ ‘ਤੇ ਪੈਦਲ ਜਾ ਰਿਹਾ ਸੀ ਤਾਂ ਇਕ ਅਣਪਛਾਤੀ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ | ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਯੁਕਤਾ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਥਾਣਾ ਢਿਲਵਾਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 21
No active advertisement
ਅਜੀਤ ਡੈਸਕ 03-10-2026

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਰਾਜ ਪੱਧਰੀ ਖੇਡਾਂ ਲਈ ਚੋਣ ਟਰਾਇਲ ਅੱਜ ਤੋਂ ਅਗਲੀ ਖ਼ਬਰ ਸਾਬਕਾ ਪ੍ਰਧਾਨ ਮਾਸਟਰ ਤਰਲੋਚਨ ਸਿੰਘ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ
Ad Position 24