02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਡਿਪਸ ਕਾਲਜ ਕੋ ਐਜੂਕੇਸ਼ਨ ਢਿਲਵਾਂ ਵਲੋਂ ਨਸ਼ਾ ਮੁਕਤੀ ਸੰਬੰਧੀ ਮੈਰਾਥਨ

ਢਿਲਵਾਂ, 2 ਅਕਤੂਬਰ (ਗੋਬਿੰਦ ਸੁਖੀਜਾ)-ਡਿਪਸ ਕਾਲਜ ਢਿਲਵਾਂ ਵਲੋਂ ਕਾਲਜ ਦੇ ਐਨਐਸਐਸ ਵਿਭਾਗ ਵਲੋਂ ਸ਼ੁਰੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਭਾਰਤ ਸਰਕਾਰ ਵਲੋਂ ਮਿਲੇ ਨਿਰਦੇਸ਼ਾਂ ਮੁਤਾਬਿਕ ‘ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ’ ਦੇ ਬੈਨਰ ਹੇਠ ਮੈਰਾਥਨ ਕਰਵਾਈ ਗਈ ਜਿਸ ਦਾ ਉਦੇਸ਼ ਸਮਾਜ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸੀ | ਇਸ ਮੈਰਾਥਨ ’ਚ ਡਿਪਸ ਕਾਲਜ ਕੋ ਐਜੂਕੇਸ਼ਨ ਢਿਲਵਾਂ, ਡਿਪਸ ਕਾਲਜ ਆਫ਼ ਐਜੂਕੇਸ਼ਨ ਢਿਲਵਾਂ ਅਤੇ ਜੀ. ਬੀ.

Ad Position 21
No active advertisement
ਅਜੀਤ ਡੈਸਕ 03-10-2026
ਢਿਲਵਾਂ, 2 ਅਕਤੂਬਰ (ਗੋਬਿੰਦ ਸੁਖੀਜਾ)-ਡਿਪਸ ਕਾਲਜ ਢਿਲਵਾਂ ਵਲੋਂ ਕਾਲਜ ਦੇ ਐਨਐਸਐਸ ਵਿਭਾਗ ਵਲੋਂ ਸ਼ੁਰੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਭਾਰਤ ਸਰਕਾਰ ਵਲੋਂ ਮਿਲੇ ਨਿਰਦੇਸ਼ਾਂ ਮੁਤਾਬਿਕ ‘ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ’ ਦੇ ਬੈਨਰ ਹੇਠ ਮੈਰਾਥਨ ਕਰਵਾਈ ਗਈ ਜਿਸ ਦਾ ਉਦੇਸ਼ ਸਮਾਜ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸੀ | ਇਸ ਮੈਰਾਥਨ ’ਚ ਡਿਪਸ ਕਾਲਜ ਕੋ ਐਜੂਕੇਸ਼ਨ ਢਿਲਵਾਂ, ਡਿਪਸ ਕਾਲਜ ਆਫ਼ ਐਜੂਕੇਸ਼ਨ ਢਿਲਵਾਂ ਅਤੇ ਜੀ.ਬੀ. ਪਬਲਿਕ ਸਕੂਲ ਢਿਲਵਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ ,ਇਸ ਮੌਕੇ ਕਾਲਜ ਦੇ ਅਸਿਸਟੈਂਟ ਡਾਇਰੈਕਟਰ ਜਗੀਰ ਸਿੰਘ ਅਤੇ ਕੋਆਰਡੀਨੇਟਰ ਹਰਪ੍ਰੀਤ ਕੌਰ ਅਤੇ ਐਨ ਐਸ ਐਸ ਇੰਚਾਰਜ ਇੰਜੀਨੀਅਰ ਕੁਨਾਲ ਅਤੇ ਮਿਸ ਸਾਇਆ ਸੈਣੀ ਨੇ ਇਸ ਮੈਰਾਥਨ ਨੂੰ ਕਾਲਜ ਤੋਂ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੈਰਾਥਨ ਵਿਚ ਗੁਰਸ਼ਾਨ ਸਿੰਘ ਬੀ.ਕਾਮ ਭਾਗ ਪਹਿਲਾ ਅਰਮਾਨਦੀਪ ਸਿੰਘ ਬੀ.ਕਾਮ ਭਾਗ ਪਹਿਲਾ ਅਤੇ ਗੁਰਜੋਤ ਸਿੰਘ ਬੀ.ਏ ਭਾਗ ਪਹਿਲਾ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸੰਜੀਵ ਸ਼ਰਮਾ ਸੀਨੀਅਰ ਆਗੂ,ਐਮ.ਸੀ ਦਲਵੀਰ ਕਲਿਆਣ, ਬਾਵਾ ਬਲਦੇਵ ਸਿੰਘ ਬਿੱਲਾ ਮੀਤ ਪ੍ਰਧਾਨ ਨਗਰ ਪੰਚਾਇਤ ,ਬਲਰਾਜ ਸਿੰਘ ਗਾਇਕ ਅਤੇ ਢਿਲਵਾਂ ਨਗਰ ਕੌਂਸਲ ਦੇ ਮੈਂਬਰਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ | ਇਸ ਮੌਕੇ ਡਿਪਸ ਸੰਸਥਾ ਦੇ ਸਪੋਰਟਸ ਡਾਇਰੈਕਟਰ ਸ੍ਰੀ ਮਨਮੋਹਨ, ਏ.ਐਮ.ਓ ਸ੍ਰੀ ਗੌਰਵ ਅਤੇ ਕਾਲਜ ਦਾ ਸਟਾਫ਼ ਵੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ‘ ਆਓ ਦਸਮੇਸ਼ ਜੀ ਵੱਲ ਮੋੜੀਏ’ ਲਹਿਰ ਤਹਿਤ 3 ਰੋਜ਼ਾ ਗੁਰਮਤਿ ਸਮਾਗਮ ਬੇਗੋਵਾਲ ਵਿਖੇ ਭਲਕੇ
Ad Position 24