04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 3 ਅਕਤੂਬਰ (ਸਡਾਨਾ)-ਥਾਣਾ ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ.

Ad Position 21
No active advertisement
ਅਜੀਤ ਡੈਸਕ 04-10-2026
ਕਪੂਰਥਲਾ, 3 ਅਕਤੂਬਰ (ਸਡਾਨਾ)-ਥਾਣਾ ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਪਾਲ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਜਸਵਿੰਦਰ ਸਿੰਘ ਉਰਫ਼ ਸ਼ਿੰਦਾ ਵਾਸੀ ਢੁੱਡੀਆਂਵਾਲ ਨਸ਼ੀਲੀਆਂ ਗੋਲੀਆਂ ਵੇਚਦਾ ਹੈ ਜਿਸ ‘ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗਾ ‘ਤੇ ਛਾਪਾਮਾਰੀ ਕਰਕੇ ਉਕਤ ਵਿਅਕਤੀ ਪਾਸੋਂ 65 ਨਸ਼ੀਲੀਆਂ ਗੋਲੀਆਂ ਪ੍ਰਾਪਤ ਕੀਤੀਆਂ ਤੇ ਉਸ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਪੁਰਬ 5 ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪਿ੍ੰਸੀਪਲ ਪ੍ਰੋਮਿਲਾ ਅਰੋੜਾ ਦਾ ਪੰਜਾਬੀ, ਹਿੰਦੀ ਸਾਹਿਤ ਰਤਨ ਪੁਰਸਕਾਰ ਨਾਲ ਸਨਮਾਨ
Ad Position 24