03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਰੀਜ਼ੈਂਸੀ ਟਾਊਨ ’ਚ ਘਰ ਦੇ ਬਾਹਰ ਖੜ੍ਹੀ ਐਕਟਿਵਾ ਚੋਰੀ

ਫਗਵਾੜਾ, 3 ਅਕਤੂਬਰ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਰੀਜੈਂਸੀ ਟਾਊਨ ਇਲਾਕੇ ਵਿਚ ਘਰ ਦੇ ਬਾਹਰ ਖੜ੍ਹੀ ਐਕਟਿਵਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਪਰਮਿੰਦਰ ਰਾਜੂ ਨੇ ਦੱਸਿਆ ਕਿ ਉਸ ਨੇ ਆਪਣੀ ਐਕਟਿਵਾ ਘਰ ਦੇ ਬਾਹਰ ਪਾਰਕ ਕੀਤੀ ਸੀ | ਕੁੱਝ ਸਮੇਂ ਬਾਅਦ ਜਦੋਂ ਉਹ ਵਾਪਸ ਆਇਆ ਤਾਂ ਐਕਟਿਵਾ ਉੱਥੋਂ ਗਾਇਬ ਸੀ | ਪਰਮਿੰਦਰ ਰਾਜੂ ਅਨੁਸਾਰ, ਨੇੜੇ ਲੱਗੇ ਸੀ. ਸੀ.

Ad Position 21
No active advertisement
ਅਜੀਤ ਡੈਸਕ 04-10-2026
ਫਗਵਾੜਾ, 3 ਅਕਤੂਬਰ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਰੀਜੈਂਸੀ ਟਾਊਨ ਇਲਾਕੇ ਵਿਚ ਘਰ ਦੇ ਬਾਹਰ ਖੜ੍ਹੀ ਐਕਟਿਵਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਪਰਮਿੰਦਰ ਰਾਜੂ ਨੇ ਦੱਸਿਆ ਕਿ ਉਸ ਨੇ ਆਪਣੀ ਐਕਟਿਵਾ ਘਰ ਦੇ ਬਾਹਰ ਪਾਰਕ ਕੀਤੀ ਸੀ | ਕੁੱਝ ਸਮੇਂ ਬਾਅਦ ਜਦੋਂ ਉਹ ਵਾਪਸ ਆਇਆ ਤਾਂ ਐਕਟਿਵਾ ਉੱਥੋਂ ਗਾਇਬ ਸੀ | ਪਰਮਿੰਦਰ ਰਾਜੂ ਅਨੁਸਾਰ, ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਵਿਚ ਕਰੀਬ 20 ਸਾਲ ਉਮਰ ਦਾ ਇੱਕ ਨੌਜਵਾਨ ਇਲਾਕੇ ਵਿਚ ਆਉਂਦਾ-ਜਾਂਦਾ ਦਿਖਾਈ ਦੇ ਰਿਹਾ ਹੈ | ਉਸ ਵੱਲੋਂ ਮਾਮਲੇ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ | ਪੁਲਿਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਖੱਜਲ-ਖੁਆਰੀ ਤੋਂ ਬਚਣ ਲਈ ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣ : ਬਿੱਟੂ ਖੱਖ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਗੁਰਦੀਪ ਸਿੰਘ ਭੰਡਾਲ, ਜਗਜੀਤ ਸਿੰਘ ਧਾਲੀਵਾਲ ਵਲੋਂ ਦਾਣਾ ਮੰਡੀ ਦਾ ਦੌਰਾ
Ad Position 24