05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਵਰਕਰਾਂ ’ਚ ਆਇਆ ਨਵਾਂ ਜੋਸ਼-ਪੁਰੀ, ਕੁਮਰਾ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜ਼ਰੂਰੀ-ਇਕਬਾਲ ਸਿੰਘ ਭੱਟੀ

ਸੁਲਤਾਨਪੁਰ ਲੋਧੀ, 4 ਅਕਤੂਬਰ (ਥਿੰਦ)-ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਨੇ ਕਿਹਾ ਹੈ ਕਿ ਪੰਜਾਬ ਦੀ ਰਾਜਨੀਤੀ ਵਿਚ ਆ ਰਹੇ ਉਤਾਰ-ਚੜ੍ਹਾਅ ਅਤੇ ਵੱਖ-ਵੱਖ ਪਾਰਟੀਆਂ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਆਪਣੀ ਸਿਆਸੀ ਵਿਚਾਰਧਾਰਾ ਤੇ ਪੰਜਾਬ ਦੇ ਹਿਤਾਂ ਲਈ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਸ਼੍ਰੋਮਣੀ ਅਕਾਲੀ ਦਲ ਯੂਥ ਦਾ ਮੁੱਖ ਮਕਸਦ ਹੈ | ਬਹਿਰੀਨ ਨਾਲ ਸਬੰਧਿਤ ਮਾਮਲੇ ਬਾਰੇ ਗੱਲ ਕਰਦਿਆਂ ਇਕਬਾਲ ਸਿੰਘ ਭੱਟੀ ਨੇ ਵਿਰੋਧੀ ਧਿਰਾਂ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਅਨੁਸਾਰ ਇਸ ਮਾਮਲੇ ਨੂੰ ਸਿਆਸੀ ਰੰਗਤ ਦਿੱਤੀ ਜਾ ਰਹੀ ਹੈ |

Ad Position 21
No active advertisement
ਪਵਨ ਪੁਰੀ ਸਾਬਕਾ ਪ੍ਰਧਾਨ, ਟਿੰਪੀ ਕੁਮਰਾ ਕਾਂਗਰਸੀ ਆਗੂ। 05-10-2026
ਸੁਲਤਾਨਪੁਰ ਲੋਧੀ, 4 ਅਕਤੂਬਰ (ਥਿੰਦ)-ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਨੇ ਕਿਹਾ ਹੈ ਕਿ ਪੰਜਾਬ ਦੀ ਰਾਜਨੀਤੀ ਵਿਚ ਆ ਰਹੇ ਉਤਾਰ-ਚੜ੍ਹਾਅ ਅਤੇ ਵੱਖ-ਵੱਖ ਪਾਰਟੀਆਂ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਆਪਣੀ ਸਿਆਸੀ ਵਿਚਾਰਧਾਰਾ ਤੇ ਪੰਜਾਬ ਦੇ ਹਿਤਾਂ ਲਈ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਸ਼੍ਰੋਮਣੀ ਅਕਾਲੀ ਦਲ ਯੂਥ ਦਾ ਮੁੱਖ ਮਕਸਦ ਹੈ | ਬਹਿਰੀਨ ਨਾਲ ਸਬੰਧਿਤ ਮਾਮਲੇ ਬਾਰੇ ਗੱਲ ਕਰਦਿਆਂ ਇਕਬਾਲ ਸਿੰਘ ਭੱਟੀ ਨੇ ਵਿਰੋਧੀ ਧਿਰਾਂ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਅਨੁਸਾਰ ਇਸ ਮਾਮਲੇ ਨੂੰ ਸਿਆਸੀ ਰੰਗਤ ਦਿੱਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ’ਤੇ ਕਿਸ਼ਨਗੜ੍ਹ ’ਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡੇ ਅਗਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ’ਚ ਕਾਂਗਰਸ ਨਵੀਆਂ ਬੁਲੰਦੀਆਂ ਨੂੰ ਛੂਹੇਗੀ-ਬਹੁਗੁਣ, ਢਿੱਲੋਂ,ਥਿੰਦ
Ad Position 24