04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਹੈਰੋਇਨ ਸਮੇਤ

ਇਕ ਕਾਬੂ ਕਪੂਰਥਲਾ, 4 ਅਕਤੂਬਰ (ਸਡਾਨਾ)- ਸਦਰ ਪੁਲਿਸ ਨੇ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ.

Ad Position 21
No active advertisement
ਅਜੀਤ ਡੈਸਕ 05-10-2026
ਇਕ ਕਾਬੂ ਕਪੂਰਥਲਾ, 4 ਅਕਤੂਬਰ (ਸਡਾਨਾ)- ਸਦਰ ਪੁਲਿਸ ਨੇ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਕੇਵਲ ਸਿੰਘ ਨੇ ਗਸ਼ਤ ਦੌਰਾਨ ਪਿੰਡ ਸੈਦੋਵਾਲ ਨੇੜੇ ਕਥਿਤ ਦੋਸ਼ੀ ਰਾਜਬੀਰ ਸਿੰਘ ਉਰਫ ਰਵੀ ਵਾਸੀ ਲੋਹੀਆਂ ਨੂੰ ਰੋਕ ਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸਨੇ ਇਕ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਦਿੱਤਾ | ਜਿਸਦੀ ਜਾਂਚ ਕਰਨ ‘ਤੇ ਉਸ ਵਿਚੋਂ 150 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ|
Ad Position 22
No active advertisement
ਪਿਛਲੀ ਖ਼ਬਰ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਗਰੁੱਪ ਦੀ ਮਹੀਨਾਵਾਰ ਮੀਟਿੰਗ ਅੱਜ ਅਗਲੀ ਖ਼ਬਰ ਏਸੀ ਦੇ ਪਾਈਪ ਚੋਰੀ ਕਰਨ ਸੰਬੰਧੀ ਕੇਸ ਦਰਜ
Ad Position 24