06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

‘ਆਓ ਦਸਮੇਸ਼ ਜੀ ਵੱਲ ਮੋੜੀਏ’ ਲਹਿਰ ਤਹਿਤ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ

ਬੇਗੋਵਾਲ, 5 ਅਕਤੂਬਰ (ਸੁਖਜਿੰਦਰ ਸਿੰਘ)-‘ਆਓ ਦਸਮੇਸ਼ ਜੀ ਵੱਲ ਮੋੜੀਏ’ ਤਹਿਤ ਚੱਲ ਰਹੀ ਲਹਿਰ ਨੂੰ ਹੋਰ ਅੱਗੇ ਤੋਰਨ ਦੇ ਉਦੇਸ਼ ਨਾਲ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਬੇਗੋਵਾਲ ਵਲੋਂ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰ ਕੇ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਸਿੱਖ ਕੌਮ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਤੇ ਸੰਗਤਾਂ ਨੂੰ ਅੰਮਿ੍ਤ ਛੱਕ ਕੇ ਗੁਰੂ ਲੜ ਲੱਗਣ ਲਈ ਪ੍ਰੇਰਿਤ ਕੀਤਾ | ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਬੇਗੋਵਾਲ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੌਰਾਨ 6 ਅਕਤੂਬਰ ਨੂੰ ਅੰਮਿ੍ਤ ਸੰਚਾਰ ਹੋਵੇਗਾ, ਜਿਸ ਵਿਚ ਸੰਗਤਾਂ ਅੰਮਿ੍ਤ ਛੱਕ ਕੇ ਗੁਰੂ ਵਾਲੀਆਂ ਬਣਨ | ਸਮਾਗਮ ਦੀ ਸ਼ੁਰੂਆਤ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੱਲਾ ਤੇ ਸਮੁੱਚੇ ਮੈਂਬਰਾਂ ਨੇ ਦੱਸਿਆ ਕਿ ਪੰਥ ਦੇ ਪ੍ਰਸਿੱਧ ਪ੍ਰਚਾਰਕ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚਣ ਤੇ ਸਵਾਗਤ ਕੀਤਾ ਗਿਆ | ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪੁੱਜੇ ਯੁਵਰਾਜ ਭੁਪਿੰਦਰ ਸਿੰਘ, ਰਾਜਿੰਦਰ ਸਿੰਘ ਲਾਡੀ, ਕਸ਼ਮੀਰ ਸਿੰਘ ਸਾਹੀ, ਸਰਪੰਚ ਸਤਪਾਲ ਸਿੰਘ ਜੱਬੋ, ਕੁਲਵਿੰਦਰ ਸਿੰਘ ਬੱਬਲ, ਸਰਬਜੀਤ ਸਿੰਘ ਸਾਦਿਉੜਾ ਤੋਂ ਇਲਾਵਾ ਹੋਰ ਸਖ਼ਸ਼ੀਅਤਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ ਬੱਲਾ, ਕੈਸ਼ੀਅਰ ਲਖਵਿੰਦਰ ਸਿੰਘ ਕਾਕਾ, ਸੈਕਟਰੀ ਬਲਜਿੰਦਰ ਸਿੰਘ, ਮੈਂਬਰ ਬਲਵਿੰਦਰ ਸਿੰਘ ਬਿੱਲਾ, ਸਰਪੰਚ ਸਤਪਾਲ ਸਿੰਘ ਜੱਬੋਵਾਲ, ਰਮਨਦੀਪ ਸਿੰਘ, ਜਸਪਾਲ ਸਿੰਘ ਲਵਲੀ, ਦਿਲਰਾਜ ਸਿੰਘ ਰਾਜਨ, ਕੁਲਦੀਪ ਸਿੰਘ ਟਹਿਣੀ, ਗੁਰਨਾਮ ਸਿੰਘ, ਮਨਮੀਤ ਸਿੰਘ, ਮਨਜੋਤ ਸਿੰਘ, ਮਨਦੀਪ ਸਿੰਘ ਮੰਨਾ, ਕਰਨ, ਕੁਲਦੀਪ ਸਿੰਘ, ਅੰਮਿ੍ਤਪਾਲ ਸਿੰਘ, ਨਰਿੰਦਰ ਸਿੰਘ ਮਨੀ ਰਾਜਵੀਰ ਸਿੰਘ, ਗੁਰਵਿੰਦਰ ਸਿੰਘ ਚੀਮਾ ਤੇ ਹੋਰ ਸੰਗਤਾਂ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 06-10-2026

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੇ ਹਰ ਸੰਘਰਸ਼ ’ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹਾਂ-ਗੁਰਸੇਵਕ ਸਿੰਘ ਰੰਧਾਵਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
Ad Position 24