05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਵਿਖੇ ਹੋਏ ਨਤਮਸਤਕ ਬੀਬੀ ਜਗੀਰ ਕੌਰ ਦਾ ਹਾਲ ਚਾਲ ਜਾਣਿਆ

ਬੇਗੋਵਾਲ, 5 ਅਕਤੂਬਰ (ਸੁਖਜਿੰਦਰ ਸਿੰਘ)-ਪੰਥ ਪ੍ਰਸਿੱਧ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਢੱਡਰੀਆਂ ਵਾਲਿਆਂ ਬੇਗੋਵਾਲ ਵਿਚ ਚੱਲ ਰਹੇ ਤਿੰਨ ਰੋਜ਼ਾ ਗੁਰਮਤ ਸਮਾਗਮਾਂ ਦੇ ਅੱਜ ਦੂਜੇ ਦਿਨ ਸਮਾਗਮ ਵਿਚ ਸ਼ਿਰਕਤ ਕਰਨ ਤੋਂ ਪਹਿਲਾਂ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਪਵਿੱਤਰ ਸਥਾਨ ਵਿਖੇ ਨਤਮਸਤਕ ਹੋਏ ਇਸ ਉਪਰੰਤ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਦਾ ਹਾਲ ਜਾਣਿਆ | ਅੱਜ ਦੇਰ ਸ਼ਾਮ ਰਣਜੀਤ ਸਿੰਘ ਢੱਡਰੀਆਂ ਵਾਲੇ ਜਦੋਂ ਬੇਗੋਵਾਲ ਪੁੱਜੇ ਤਾਂ ਉਨ੍ਹਾਂ ਨੇ ਸਭ ਤੋਂ ਪਹਿਲਾਂ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਅਸਥਾਨ ਤੇ ਪੁੱਜੇ ਜਿੱਥੇ ਉਨ੍ਹਾਂ ਨੂੰ ਪ੍ਰਬੰਧਕਾਂ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਉਪਰੰਤ ਪਿਛਲੇ ਪਿਛਲੇ ਕਾਫ਼ੀ ਦਿਨਾਂ ਤੋਂ ਬਿਮਾਰ ਚੱਲ ਰਹੇ ਬੀਬੀ ਜਗੀਰ ਕੌਰ ਦਾ ਹਾਲ ਜਾਣਨ ਲਈ ਉਨ੍ਹਾਂ ਦੇ ਰਿਹਾਇਸ਼ ਵਿਖੇ ਪੁੱਜੇ ਜਿੱਥੇ ਉਨ੍ਹਾਂ ਨੇ ਬੀਬੀ ਜਗੀਰ ਕੌਰ ਦਾ ਹਾਲ ਜਾਣਿਆ ਅਤੇ ਜਲਦੀ ਹੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਵਿਚਕਾਰ ਕੁੱਝ ਪੰਥਕ ਚਰਚਾਵਾਂ ਤੇ ਸਿੱਖ ਪੰਥ ਵਿਚ ਆ ਰਹੇ ਨਿਘਾਰ ਤੇ ਵੀ ਚਿੰਤਾ ਪ੍ਰਗਟ ਕੀਤੀ ਇਸ ਸਮੇਂ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰਜਨੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 06-10-2026

Ad Position 22
No active advertisement
ਪਿਛਲੀ ਖ਼ਬਰ ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਨੇ ਕਿਡਨੀ ਰੋਗ ਦੇ ਮਰੀਜ਼ਾਂ ਦੀ ਸਹੂਲਤ ਲਈ ਸਥਾਪਿਤ ਕੀਤੀ ਨਵੀਂ ਡਾਇਲਸਿਸ ਮਸ਼ੀਨ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਉੱਘੇ ਸ਼ਾਇਰ ਧਨੀ ਰਾਮ ਚਾਤਿ੍ਕ ਦੇ ਜਨਮ ਦਿਨ ਸੰਬੰਧੀ ਵਿਚਾਰ ਚਰਚਾ ਕਰਵਾਈ
Ad Position 24