07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਜ਼ਖਮੀ

ਕਪੂਰਥਲਾ, 6 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਬੱਸ ਸਟੈਂਡ ‘ਤੇ ਪੈਦਲ ਜਾ ਰਹੀ ਇਕ ਔਰਤ ਨੂੰ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ, ਜਿਸਨੂੰ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ | ਜੇਰੇ ਇਲਾਜ ਜਤਿੰਦਰ ਕੌਰ ਪਤਨੀ ਹਰਜੀਤ ਸਿੰਘ ਵਾਸੀ ਝੱਲ ਠੀਕਰੀਵਾਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਜਤਿੰਦਰ ਕੌਰ ਘਰੇਲੂ ਕੰਮ ਲਈ ਕਪੂਰਥਲਾ ਸ਼ਹਿਰ ਆਈ ਸੀ | ਜਦੋਂ ਉਹ ਵਾਪਸ ਜਾਣ ਲਈ ਬੱਸ ਸਟੈਂਡ ਵੱਲ ਜਾ ਰਹੀ ਸੀ ਤਾਂ ਇਕ ਅਣਪਛਾਤੀ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ ਤੇ ਉਹ ਜ਼ਖਮੀ ਹੋ ਗਈ | ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਸ਼ੈਲਜਾ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 21
No active advertisement
ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਜ਼ਖਮੀ ਔਰਤ | ਤਸਵੀਰ : ਤਿਲਕਰਾਜ 07-10-2026
ਕਪੂਰਥਲਾ, 6 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਬੱਸ ਸਟੈਂਡ ‘ਤੇ ਪੈਦਲ ਜਾ ਰਹੀ ਇਕ ਔਰਤ ਨੂੰ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ, ਜਿਸਨੂੰ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ | ਜੇਰੇ ਇਲਾਜ ਜਤਿੰਦਰ ਕੌਰ ਪਤਨੀ ਹਰਜੀਤ ਸਿੰਘ ਵਾਸੀ ਝੱਲ ਠੀਕਰੀਵਾਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਜਤਿੰਦਰ ਕੌਰ ਘਰੇਲੂ ਕੰਮ ਲਈ ਕਪੂਰਥਲਾ ਸ਼ਹਿਰ ਆਈ ਸੀ | ਜਦੋਂ ਉਹ ਵਾਪਸ ਜਾਣ ਲਈ ਬੱਸ ਸਟੈਂਡ ਵੱਲ ਜਾ ਰਹੀ ਸੀ ਤਾਂ ਇਕ ਅਣਪਛਾਤੀ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ ਤੇ ਉਹ ਜ਼ਖਮੀ ਹੋ ਗਈ | ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਸ਼ੈਲਜਾ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੂੰ ਸਾੜਣ ਤੋਂ ਰੋਕਣ ਲਈ ਐਸ.ਡੀ.ਐਮ. ਤੇ ਡੀ.ਐਸ.ਪੀ. ਸਾਂਝੇ ਤੌਰ ਅਗਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ 10 ਨੂੰ
Ad Position 24