07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜੈਦੇਵ ਸਿੰਘ ਧੁੱਗਾ ਨੇ ਸਮਾਜਿਕ ਤੇ ਧਾਰਮਿਕ ਖੇਤਰ ’ਚ ਵਧ ਚੜ੍ਹ ਕੇ ਯੋਗਦਾਨ ਪਾਇਆ-ਚਰਨਜੀਤ ਸਿੰਘ ਚੰਨੀ

ਕਪੂਰਥਲਾ/ਫਗਵਾੜਾ, 6 ਅਕਤੂਬਰ (ਅਮਰਜੀਤ ਕੋਮਲ, ਅਸ਼ੋਕ ਕੁਮਾਰ ਵਾਲੀਆ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਉੱਘੇ ਕਾਰੋਬਾਰੀ ਰਾਣਾ ਰਣਜੀਤ ਸਿੰਘ ਦੇ ਸਹੁਰਾ ਸਾਹਿਬ, ਸਾਬਕਾ ਵਿਧਾਇਕਾ ਰਾਜਬੰਸ ਕੌਰ ਰਾਣਾ ਤੇ ਸੁਖਜਿੰਦਰ ਕੌਰ ਰਾਣਾ ਦੇ ਪਿਤਾ ਤੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੇ ਨਾਨਾ ਜੈਦੇਵ ਸਿੰਘ ਧੁੱਗਾ ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਨਮਿਤ ਅਖੰਡ ਪਾਠ, ਕੀਰਤਨ ਤੇ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ ਪਿੰਡ ਰਾਮਪੁਰ ਸੁੰਨੜਾ ਵਿਖੇ ਹੋਈ | ਅਖੰਡ ਪਾਠ ਦੇ ਭੋਗ ਉਪਰੰਤ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਖ਼ਾਲਸਾ ਦੇ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਅਰਦਾਸੀਏ ਭਾਈ ਦਲਵਿੰਦਰ ਸਿੰਘ ਨੇ ਵਿੱਛੜੀ ਆਤਮਾ ਨੂੰ ਪ੍ਰਮਾਤਮਾ ਦੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਸਮਾਗਮ ਵਿਚ ਉਚੇਚੇ ਤੌਰ ’ਤੇ ਸ਼ਾਮਲ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਨੇ ਚਰਨਜੀਤ ਸਿੰਘ ਚੰਨੀ ਨੇ ਸਵ: ਜੈਦੇਵ ਸਿੰਘ ਧੁੱਗਾ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਕਿਹਾ ਕਿ ਜੈਦੇਵ ਸਿੰਘ ਧੁੱਗਾ ਇਕ ਵਿਅਕਤੀ ਨਹੀਂ ਸਗੋਂ ਇਕ ਸੰਸਥਾ ਸਨ ਜਿਨ੍ਹਾਂ ਨੇ ਸਮਾਜਿਕ ਤੇ ਧਾਰਮਿਕ ਖੇਤਰਾਂ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਇਆ। ਇਸ ਮੌਕੇ ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸਵ: ਧੁੱਗਾ ਨੇ ਹਮੇਸ਼ਾ ਵਿਕਾਸ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਈ | ਸ਼ਾਹਕੋਟ ਹਲਕੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਸਮਾਗਮ ਵਿਚ ਸ਼ਾਮਿਲ ਹੋਈਆਂ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ ਦਾ ਪਰਿਵਾਰ ਵਲੋਂ ਧੰਨਵਾਦ ਕੀਤਾ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਉੱਘੇ ਸ਼ਾਇਰ ਤੇ ਪੰਜਾਬ ਦੇ ਰਫ਼ੀ ਵਜੋਂ ਜਾਣੇ ਜਾਂਦੇ ਰਛਪਾਲ ਸਿੰਘ ਪਾਲ ਜਲੰਧਰ ਵਾਲਿਆਂ ਨੇ ਨਿਭਾਈ | ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ, ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਤਿ੍ਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਮੈਂਬਰ ਪਾਰਲੀਮੈਂਟ ਸੁਸ਼ੀਲ ਰਿੰਕੂ, ਕਾਂਗਰਸ ਵਿਧਾਇਕ ਸੰਗਤ ਸਿੰਘ ਗਿਲਜੀਆ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕ ਸੁੱਖ ਸਰਕਾਰੀਆ, ਸਮਾਣਾ ਹਲਕੇ ਦੇ ਵਿਧਾਇਕ ਸੰਦੀਪ ਸਿੰਘ, ਸਾਬਕਾ ਵਿਧਾਇਕ ਸਤਵੰਤ ਸਿੰਘ ਮੋਹੀ, ਪੰਜਾਬ ਕਾਂਗਰਸ ਦੇ ਨਵਨਿਯੁਕਤ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਧਰਮ ਪਤਨੀ ਵਰਿੰਦਰਜੀਤ ਕੌਰ, ਸਾਬਕਾ ਚੇਅਰਮੈਨ ਜਰਨੈਲ ਸਿੰਘ ਵਾਹਦ, ਸਾਬਕਾ ਚੇਅਰਮੈਨ ਹਰਜੀਤ ਸਿੰਘ ਪਰਮਾਰ, ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਇੰਦਰਜੀਤ ਸਿੰਘ ਬੁਲਾਰੀਆ, ਈ.

Ad Position 21
No active advertisement
ਅਜੀਤ ਡੈਸਕ 07-10-2026
ਕਪੂਰਥਲਾ/ਫਗਵਾੜਾ, 6 ਅਕਤੂਬਰ (ਅਮਰਜੀਤ ਕੋਮਲ, ਅਸ਼ੋਕ ਕੁਮਾਰ ਵਾਲੀਆ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਉੱਘੇ ਕਾਰੋਬਾਰੀ ਰਾਣਾ ਰਣਜੀਤ ਸਿੰਘ ਦੇ ਸਹੁਰਾ ਸਾਹਿਬ, ਸਾਬਕਾ ਵਿਧਾਇਕਾ ਰਾਜਬੰਸ ਕੌਰ ਰਾਣਾ ਤੇ ਸੁਖਜਿੰਦਰ ਕੌਰ ਰਾਣਾ ਦੇ ਪਿਤਾ ਤੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੇ ਨਾਨਾ ਜੈਦੇਵ ਸਿੰਘ ਧੁੱਗਾ ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਨਮਿਤ ਅਖੰਡ ਪਾਠ, ਕੀਰਤਨ ਤੇ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ ਪਿੰਡ ਰਾਮਪੁਰ ਸੁੰਨੜਾ ਵਿਖੇ ਹੋਈ | ਅਖੰਡ ਪਾਠ ਦੇ ਭੋਗ ਉਪਰੰਤ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਖ਼ਾਲਸਾ ਦੇ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਅਰਦਾਸੀਏ ਭਾਈ ਦਲਵਿੰਦਰ ਸਿੰਘ ਨੇ ਵਿੱਛੜੀ ਆਤਮਾ ਨੂੰ ਪ੍ਰਮਾਤਮਾ ਦੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਸਮਾਗਮ ਵਿਚ ਉਚੇਚੇ ਤੌਰ ’ਤੇ ਸ਼ਾਮਲ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਨੇ ਚਰਨਜੀਤ ਸਿੰਘ ਚੰਨੀ ਨੇ ਸਵ: ਜੈਦੇਵ ਸਿੰਘ ਧੁੱਗਾ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਕਿਹਾ ਕਿ ਜੈਦੇਵ ਸਿੰਘ ਧੁੱਗਾ ਇਕ ਵਿਅਕਤੀ ਨਹੀਂ ਸਗੋਂ ਇਕ ਸੰਸਥਾ ਸਨ ਜਿਨ੍ਹਾਂ ਨੇ ਸਮਾਜਿਕ ਤੇ ਧਾਰਮਿਕ ਖੇਤਰਾਂ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਇਆ। ਇਸ ਮੌਕੇ ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸਵ: ਧੁੱਗਾ ਨੇ ਹਮੇਸ਼ਾ ਵਿਕਾਸ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਈ | ਸ਼ਾਹਕੋਟ ਹਲਕੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਸਮਾਗਮ ਵਿਚ ਸ਼ਾਮਿਲ ਹੋਈਆਂ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ ਦਾ ਪਰਿਵਾਰ ਵਲੋਂ ਧੰਨਵਾਦ ਕੀਤਾ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਉੱਘੇ ਸ਼ਾਇਰ ਤੇ ਪੰਜਾਬ ਦੇ ਰਫ਼ੀ ਵਜੋਂ ਜਾਣੇ ਜਾਂਦੇ ਰਛਪਾਲ ਸਿੰਘ ਪਾਲ ਜਲੰਧਰ ਵਾਲਿਆਂ ਨੇ ਨਿਭਾਈ | ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ, ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਤਿ੍ਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਮੈਂਬਰ ਪਾਰਲੀਮੈਂਟ ਸੁਸ਼ੀਲ ਰਿੰਕੂ, ਕਾਂਗਰਸ ਵਿਧਾਇਕ ਸੰਗਤ ਸਿੰਘ ਗਿਲਜੀਆ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕ ਸੁੱਖ ਸਰਕਾਰੀਆ, ਸਮਾਣਾ ਹਲਕੇ ਦੇ ਵਿਧਾਇਕ ਸੰਦੀਪ ਸਿੰਘ, ਸਾਬਕਾ ਵਿਧਾਇਕ ਸਤਵੰਤ ਸਿੰਘ ਮੋਹੀ, ਪੰਜਾਬ ਕਾਂਗਰਸ ਦੇ ਨਵਨਿਯੁਕਤ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਧਰਮ ਪਤਨੀ ਵਰਿੰਦਰਜੀਤ ਕੌਰ, ਸਾਬਕਾ ਚੇਅਰਮੈਨ ਜਰਨੈਲ ਸਿੰਘ ਵਾਹਦ, ਸਾਬਕਾ ਚੇਅਰਮੈਨ ਹਰਜੀਤ ਸਿੰਘ ਪਰਮਾਰ, ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਇੰਦਰਜੀਤ ਸਿੰਘ ਬੁਲਾਰੀਆ, ਈ.ਡੀ. ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ, ਉੱਘੇ ਉਦਯੋਗਪਤੀ ਪੰਕਜ ਸਰਦਾਨਾ, ਸੇਵਾ ਮੁਕਤ ਆਈ.ਏ.ਐਸ. ਗੁਰਨਿਹਾਲ ਸਿੰਘ, ਸੇਵਾ ਮੁਕਤ ਐਸ.ਐਸ.ਪੀ. ਰਜਿੰਦਰ ਸਿੰਘ ਜਲੰਧਰ, ਹਨੀਲਾ ਬਾਜਵਾ, ਮਹਿਲਾ ਕਾਂਗਰਸ ਦੀ ਸੂਬਾਈ ਆਗੂ ਸਰਜੀਵਨ ਕੌਰ, ਮਨੀਸ਼ ਕੁਮਾਰ ਖੰਨਾ, ਤਰਸੇਮ ਸਿੰਘ ਲਾਲੀ, ਪਿ੍ੰਸੀਪਲ ਹਰਮੇਸ਼ ਲਾਲ ਘੇੜਾ , ਭਾਜਪਾ ਦੇ ਸ਼ਾਹਕੋਟ ਹਲਕੇ ਦੇ ਇੰਚਾਰਜ ਰਾਣਾ ਹਰਦੀਪ ਸਿੰਘ, ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸੰਤੋਖ ਸਿੰਘ ਰੰਧਾਵਾ, ਇੰਦਰਜੀਤ ਸਿੰਘ ਰੰਧਾਵਾ, ਕਲਾਥ ਮਰਚੰਟ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਨਰੇਸ਼ ਸੂਜੋਕਾਲੀਆ, ਹਰਜੀਤ ਸਿੰਘ ਡੁਮੇਲੀ, ਭਾਜਪਾ ਦੇ ਭੁਲੱਥ ਹਲਕੇ ਦੇ ਆਗੂ ਅਮਨਦੀਪ ਸਿੰਘ ਗੋਰਾ ਗਿੱਲ, ਸੰਧਰ ਸ਼ੂਗਰ ਮਿੱਲ ਦੇ ਮੈਨੇਜਰ ਅਮਰੀਕ ਸਿੰਘ ਬੁੱਟਰ, ਗੰਨਾ ਵਿਕਾਸ ਅਫ਼ਸਰ ਵੀ.ਪੀ. ਵਰਮਾ, ਬੂਟਾ ਸਿੰਘ ਰਿਹਾਣਾ ਜੱਟਾਂ, ਅਕਾਲੀ ਆਗੂ ਗੁਰਦੀਪ ਸਿੰਘ ਖੈੜਾ, ਕਾਂਗਰਸ ਸੇਵਾ ਦਲ ਦੇ ਸੂਬਾਈ ਆਗੂ ਸੁਭਾਸ਼ ਭਾਰਗਵ, ਸਤਬੀਰ ਸਿੰਘ ਵਾਲੀਆ, ਉੱਘੇ ਰਾਈਸ ਮਿੱਲਰਜ਼ ਨਾਮਦੇਵ ਅਰੋੜਾ, ਡਾ. ਰਜੀਵ ਧੀਰ, ਕੌਂਸਲਰ ਜੋਤੀ ਧੀਰ, ਕੌਂਸਲਰ ਮੋਨਿਕਾ ਗੋਇਲ, ਬਲਾਕ ਕਾਂਗਰਸ ਦੇ ਪ੍ਰਧਾਨ ਦੀਪਕ ਸਲਵਾਨ, ਦਿਹਾਤੀ ਪ੍ਰਧਾਨ ਮਨਿੰਦਰਪਾਲ ਸਿੰਘ ਮੰਨਾ, ਸੀਨੀਅਰ ਆਗੂ ਅਮਰਜੀਤ ਸਿੰਘ ਸੈਦੋਵਾਲ, ਵਿਨੋਦ ਸੂਦ, ਤਰਸੇਮ ਸਿੰਘ, ਬੱਬੂ ਖੈੜਾ, ਕੁਲਦੀਪ ਸਿੰਘ, ਕੇਹਰ ਸਿੰਘ, ਸੁਰਜੀਤ ਸਿੰਘ ਰਾਣਾ, ਰਾਜੂ ਧੀਰ ਸਾਬਕਾ ਪ੍ਰਧਾਨ ਸੁਲਤਾਨਪੁਰ ਲੋਧੀ, ਜੋਗਿੰਦਰ ਬਿੱਲੂ, ਬਾਬਾ ਜੀਵਨ ਸਿੰਘ, ਟਰਾਂਸਪੋਰਟਰ ਅਵਤਾਰ ਸਿੰਘ ਸੋਢੀ, ਰਣਜੀਤ ਸਿੰਘ ਸੰਧੂ ਸੁਲਤਾਨਪੁਰ ਲੋਧੀ, ਹਰਿੰਦਰ ਸਿੰਘ ਨੀਟਾ, ਹਰਭਜਨ ਸਿੰਘ ਭਲਾਈਪੁਰ, ਮਨਮੋਹਨ ਸਿੰਘ ਬਾਜਵਾ, ਰਾਜਬੀਰ ਸਿੰਘ ਵਾਲੀਆ, ਪਰਮਵੀਰ ਸਿੰਘ ਮੰਨਣ, ਦਲਜੀਤ ਸਿੰਘ ਬਡਿਆਲ, ਮਲਕੀਤ ਸਿੰਘ ਬਿਸ਼ਨਪੁਰ, ਰਜਿੰਦਰ ਸਿੰਘ ਪਾਲਾ ਵਾਲੀਆ ਤੋਂ ਇਲਾਵਾ ਕਪੂਰਥਲਾ, ਸੁਲਤਾਨਪੁਰ ਲੋਧੀ, ਫਗਵਾੜਾ ਤੇ ਹੋਰ ਖੇਤਰਾਂ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਕਾਂਗਰਸ ਆਗੂ, ਰਾਣਾ ਤੇ ਧੁੱਗਾ ਪਰਿਵਾਰ ਦੇ ਪਰਿਵਾਰਕ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਸੰਤ ਸੀਚੇਵਾਲ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਜ਼ਿਲ੍ਹੇ ਵਿਚ ਯੋਗ ਲਾਇਸੰਸ ਧਾਰਕ ਵਪਾਰੀਆਂ ਨੂੰ ਗਰੀਨ ਪਟਾਕੇ ਵੇਚਣ ਦੀ ਇਜਾਜ਼ਤ ਹੋਵੇਗੀ-ਅਕਾਸ਼ ਬਾਂਸਲ
Ad Position 24