06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੜਕ ਹਾਦਸੇ ’ਚ ਮਹਿਲਾ ਕਾਂਸਟੇਬਲ ਜ਼ਖ਼ਮੀ

ਕਪੂਰਥਲਾ, 6 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਮਾਡਰਨ ਜੇਲ੍ਹ ਵਿਚੋਂ ਡਿਊਟੀ ਕਰਕੇ ਵਾਪਸ ਘਰ ਐਕਟਿਵਾ ‘ਤੇ ਜਾ ਰਹੀ ਮਹਿਲਾ ਕਾਂਸਟੇਬਲ ਨੂੰ ਸੁਭਾਨਪੁਰ ਰੋਡ ‘ਤੇ ਅਣਪਛਾਤੇ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ | ਜਿਸਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਪਿ੍ਆ ਚੌਹਾਨ ਪੁੱਤਰੀ ਬਲਵਿੰਦਰ ਸਿੰਘ ਵਾਸੀ ਬਾਦਸ਼ਾਹਪੁਰ ਨੇ ਦੱਸਿਆ ਕਿ ਉਹ ਕੇਂਦਰੀ ਜੇਲ੍ਹ ਵਿਚ ਡਿਊਟੀ ਕਰਕੇ ਆਪਣੇ ਘਰ ਜਾ ਰਹੀ ਸੀ ਤਾਂ ਅਣਪਛਾਤੇ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਜ਼ਖਮੀ ਹੋ ਗਈ | ਉਸਦਾ ਇਲਾਜ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਸ਼ੈਲਜਾ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ |

Ad Position 21
No active advertisement
ਸੜਕ ਹਾਦਸੇ ’ਚ ਜ਼ਖਮੀ ਮਹਿਲਾ ਕਾਂਸਟੇਬਲ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ | ਤਸਵੀਰ: ਤਿਲਕਰਾਜ 07-10-2026
ਕਪੂਰਥਲਾ, 6 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਮਾਡਰਨ ਜੇਲ੍ਹ ਵਿਚੋਂ ਡਿਊਟੀ ਕਰਕੇ ਵਾਪਸ ਘਰ ਐਕਟਿਵਾ ‘ਤੇ ਜਾ ਰਹੀ ਮਹਿਲਾ ਕਾਂਸਟੇਬਲ ਨੂੰ ਸੁਭਾਨਪੁਰ ਰੋਡ ‘ਤੇ ਅਣਪਛਾਤੇ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ | ਜਿਸਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਪਿ੍ਆ ਚੌਹਾਨ ਪੁੱਤਰੀ ਬਲਵਿੰਦਰ ਸਿੰਘ ਵਾਸੀ ਬਾਦਸ਼ਾਹਪੁਰ ਨੇ ਦੱਸਿਆ ਕਿ ਉਹ ਕੇਂਦਰੀ ਜੇਲ੍ਹ ਵਿਚ ਡਿਊਟੀ ਕਰਕੇ ਆਪਣੇ ਘਰ ਜਾ ਰਹੀ ਸੀ ਤਾਂ ਅਣਪਛਾਤੇ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਜ਼ਖਮੀ ਹੋ ਗਈ | ਉਸਦਾ ਇਲਾਜ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਸ਼ੈਲਜਾ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਵਲੋਂ ਖੇਤੀਬਾੜੀ ਖਪਤਕਾਰਾਂ ਲਈ ਮੋਟਰਾਂ ਦੇ ਲੋਡ ਵਧਾਉਣ ਲਈ 45 ਦਿਨਾਂ ਲਈ ਵਿਸ਼ੇਸ਼ ਸਕੀਮ ਅਗਲੀ ਖ਼ਬਰ ਬੀ.ਕੇ.ਯੂ. ਸਿੱਧੂਪੁਰ ਏਕਤਾ (ਡੱਲੇਵਾਲ ਗਰੁੱਪ) ਦੀ ਮਹੀਨਾਵਾਰ ਮੀਟਿੰਗ
Ad Position 24