08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭਜਨ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਕੱਲ੍ਹ

ਹੁਸੈਨਪੁਰ, 7 ਅਕਤੂਬਰ (ਤਰਲੋਚਨ ਸਿੰਘ ਸੋਢੀ)-ਉੱਘੇ ਸਮਾਜ ਸੇਵਕ ਭਜਨ ਸਿੰਘ ਵਾਸੀ ਪਿੰਡ ਸਾਬੂਵਾਲ ਸੁਲਤਾਨਪੁਰ ਲੋਧੀ ਜੋ ਬੀਤੀ 30 ਸਤੰਬਰ ਨੂੰ ਗੁਰੂ ਚਰਨਾਂ ਵਿਚ ਜਾ ਬਿਰਾ ਜੇ ਹਨ, ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਕੱਲ੍ਹ 9 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਸਾਬੂਵਾਲ ਸੁਲਤਾਨਪੁਰ ਲੋਧੀ ਵਿਖੇ ਦੁਪਹਿਰ 12 ਵਜੇ ਤੋਂ 1. 30 ਵਜੇ ਤੱਕ ਹੋਵੇਗੀ | ਢਿਲਵਾਂ ’ਚ ਦੁਸਹਿਰਾ 20 ਨੂੰ ਢਿਲਵਾਂ, 7 ਅਕਤੂਬਰ (ਪ੍ਰਵੀਨ ਕੁਮਾਰ)-ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਅਤੇ ਦੁਸਹਿਰਾ ਕਮੇਟੀ (ਰਜਿ:) ਢਿਲਵਾਂ ਦੇ ਪ੍ਰਧਾਨ ਰਮੇਸ਼ ਕੁਮਾਰ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਅਤੇ ਦੁਸਹਿਰਾ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਸਹਿਰਾ 20 ਅਕਤੂਬਰ ਨੂੰ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ | ਖੇਤਾਂ ’ਚ ਕੰਮ ਕਰਦੇ ਇਕ ਵਿਅਕਤੀ ਨੂੰ ਸੱਪ ਨੇ ਡੱਸਿਆ ਕਪੂਰਥਲਾ, 7 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸੁਭਾਨਪੁਰ ਵਿਖੇ ਖੇਤਾਂ ਵਿਚ ਕੰਮ ਕਰਦੇ ਇਕ ਵਿਅਕਤੀ ਨੂੰ ਸੱਪ ਨੇ ਡੱਸ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਮਨਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬਾਦਸ਼ਾਹਪੁਰ ਨੇ ਦੱਸਿਆ ਕਿ ਉਹ ਖੇਤਾਂ ’ਚ ਕੰਮ ਕਰ ਰਿਹਾ ਸੀ, ਜਦੋਂ ਉਹ ਖੂਹ ‘ਤੇ ਪਾਣੀ ਪੀਣ ਆਇਆ ਤਾਂ ਇਕ ਸੱਪ ਨੇ ਉਸ ਦੀ ਲੱਤ ’ਤੇ ਡੱਸ ਲਿਆ, ਜਿਸ ਕਾਰਨ ਉਸ ਦੀ ਸਿਹਤ ਖ਼ਰਾਬ ਹੋ ਗਈ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਡਿਊਟੀ ਡਾਕਟਰ ਸ਼ੈਲਜਾ ਵਲੋਂ ਉਸ ਦਾ ਇਲਾਜ ਜਾਰੀ ਹੈ |

Ad Position 21
No active advertisement
ਅਜੀਤ ਡੈਸਕ 08-10-2026

Ad Position 22
No active advertisement
ਪਿਛਲੀ ਖ਼ਬਰ ਭੁਲੱਥ ਵਿਚ ਖੇਤੀਬਾੜੀ ਵਿਭਾਗ ਦਾ ਖੇਤਰੀ ਦੌਰਾ ਅਗਲੀ ਖ਼ਬਰ ਵਿਸ਼ਵ ਵਿਦਿਆਰਥੀ ਦਿਵਸ ’ਤੇ ਬਾਵਾ ਲਾਲਵਾਨੀ ਸਕੂਲ ’ਚ ਕਰਵਾਇਆ ਅੰਤਰ ਜਮਾਤ ਆਰਕੈਸਟਰਾ ਦਾ ਮੁਕਾਬਲਾ
Ad Position 24