09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

2 ਔਰਤਾਂ ਨੇ ਸੋਨੇ ਦੀ ਚੇਨ ਖੋਹਣ ਦੀ ਕੋਸ਼ਿਸ਼ ਨਾਕਾਮ ਕੀਤੀ

ਫਗਵਾੜਾ, 8 ਅਕਤੂਬਰ (ਹਰਜੋਤ ਸਿੰਘ ਚਾਨਾ)-ਇਥੋਂ ਦੇ ਹਰਗੋਬਿੰਦ ਨਗਰ ਇਲਾਕੇ ‘ਚ ਵੀਰਵਾਰ ਦੁਪਹਿਰ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਅ Ï ਰਤ ਤੋਂ ਸੋਨੇ ਦੀ ਚੇਨ ਖੋਹਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਦੋ ਅ Ï ਰਤਾਂ ਨੇ ਹਿੰਮਤ ਤੇ ਸੂਝ-ਬੂਝ ਦਿਖਾਉਂਦਿਆਂ ਨਾਕਾਮ ਕਰ ਦਿੱਤਾ | ਮਿਲੀ ਜਾਣਕਾਰੀ ਅਨੁਸਾਰ ਨੀਲਮ ਮਨਚੰਦਾ ਆਪਣੀ ਦਰਾਣੀ ਪ੍ਰੀਤੀ ਮਨਚੰਦਾ ਨਾਲ ਘਰ ਵਾਪਸ ਆ ਰਹੀ ਸੀ | ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨੂੰ ਰਸਤੇ ‘ਚ ਰੋਕ ਲਿਆ ਤੇ ਨੀਲਮ ਦੇ ਗਲੇ ‘ਚ ਪਾਈ ਸੋਨੇ ਦੀ ਚੇਨ ਖੋਹਣ ਦੀ ਕੋਸ਼ਿਸ਼ ਕੀਤੀ | ਨੀਲਮ ਨੇ ਚੇਨ ਨੂੰ ਮਜ਼ਬੂਤੀ ਨਾਲ ਫੜ ਲਿਆ | ਖੋਹਾ-ਖੋਹੀ ਦੌਰਾਨ ਚੇਨ ਟੁੱਟ ਕੇ ਸੜਕ ‘ਤੇ ਡਿਗ ਪਈ, ਜਿਸ ਕਾਰਨ ਲੁਟੇਰੇ ਚੇਨ ਲੈ ਕੇ ਫ਼ਰਾਰ ਹੋਣ ‘ਚ ਕਾਮਯਾਬ ਨਾ ਹੋ ਸਕੇ | ਦੋਵੇਂ ਮੁਲਜ਼ਮ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ | ਘਟਨਾ ਕਾਰਨ ਇਲਾਕਾ ਵਾਸੀਆਂ ‘ਚ ਚਿੰਤਾ ਪਾਈ ਜਾ ਰਹੀ ਹੈ | ਐੱਸ. ਪੀ.

Ad Position 21
No active advertisement
ਅਜੀਤ ਡੈਸਕ 09-10-2026
ਫਗਵਾੜਾ, 8 ਅਕਤੂਬਰ (ਹਰਜੋਤ ਸਿੰਘ ਚਾਨਾ)-ਇਥੋਂ ਦੇ ਹਰਗੋਬਿੰਦ ਨਗਰ ਇਲਾਕੇ ‘ਚ ਵੀਰਵਾਰ ਦੁਪਹਿਰ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਅ Ï ਰਤ ਤੋਂ ਸੋਨੇ ਦੀ ਚੇਨ ਖੋਹਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਦੋ ਅ Ï ਰਤਾਂ ਨੇ ਹਿੰਮਤ ਤੇ ਸੂਝ-ਬੂਝ ਦਿਖਾਉਂਦਿਆਂ ਨਾਕਾਮ ਕਰ ਦਿੱਤਾ | ਮਿਲੀ ਜਾਣਕਾਰੀ ਅਨੁਸਾਰ ਨੀਲਮ ਮਨਚੰਦਾ ਆਪਣੀ ਦਰਾਣੀ ਪ੍ਰੀਤੀ ਮਨਚੰਦਾ ਨਾਲ ਘਰ ਵਾਪਸ ਆ ਰਹੀ ਸੀ | ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨੂੰ ਰਸਤੇ ‘ਚ ਰੋਕ ਲਿਆ ਤੇ ਨੀਲਮ ਦੇ ਗਲੇ ‘ਚ ਪਾਈ ਸੋਨੇ ਦੀ ਚੇਨ ਖੋਹਣ ਦੀ ਕੋਸ਼ਿਸ਼ ਕੀਤੀ | ਨੀਲਮ ਨੇ ਚੇਨ ਨੂੰ ਮਜ਼ਬੂਤੀ ਨਾਲ ਫੜ ਲਿਆ | ਖੋਹਾ-ਖੋਹੀ ਦੌਰਾਨ ਚੇਨ ਟੁੱਟ ਕੇ ਸੜਕ ‘ਤੇ ਡਿਗ ਪਈ, ਜਿਸ ਕਾਰਨ ਲੁਟੇਰੇ ਚੇਨ ਲੈ ਕੇ ਫ਼ਰਾਰ ਹੋਣ ‘ਚ ਕਾਮਯਾਬ ਨਾ ਹੋ ਸਕੇ | ਦੋਵੇਂ ਮੁਲਜ਼ਮ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ | ਘਟਨਾ ਕਾਰਨ ਇਲਾਕਾ ਵਾਸੀਆਂ ‘ਚ ਚਿੰਤਾ ਪਾਈ ਜਾ ਰਹੀ ਹੈ | ਐੱਸ.ਪੀ. ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਲਾਕੇ ‘ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਚਹੇੜੂ ਵਿਖੇ 30ਵਾਂ ਸਾਲਾਨਾ ਜੋੜ ਮੇਲਾ ਤੇ ਬਰਸੀ ਸਮਾਗਮ ਮਨਾਇਆ ਅਗਲੀ ਖ਼ਬਰ ਪਾਂਸ਼ਟਾ ਸੁਸਾਇਟੀ ਦੇ ਜੋਗਾ ਸਿੰਘ ਪ੍ਰਧਾਨ ਬਣੇ
Ad Position 24