11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

20 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਗਿ੍ਫ਼ਤਾਰ

ਢਿਲਵਾਂ, 10 ਅਕਤੂਬਰ (ਗੋਬਿੰਦ ਸੁਖੀਜਾ)-ਢਿਲਵਾਂ ਥਾਣੇ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਢਿਲਵਾਂ ਜਸਦੀਪ ਸਿੰਘ ਨੇ ਦੱਸਿਆ ਕਿ ਏ ਐਸ ਆਈ ਰਾਕੇਸ਼ ਕੁਮਾਰ ਅਤੇ ਉਨ੍ਹਾਂ ਦੀ ਟੀਮ ਢਿਲਵਾਂ ਤੋਂ ਮਿਆਣੀ ਬਾਕਰਪੁਰ, ਗੁਡਾਨਾ ਵੱਲ ਗਸ਼ਤ ਕਰ ਰਹੇ ਸਨ | ਜਦੋਂ ਪੁਲਿਸ ਪਾਰਟੀ ਢਿਲਵਾਂ ਰੇਲਵੇ ਸਟੇਸ਼ਨ ਦੇ ਨੇੜੇ ਪਹੁੰਚੀ ਤਾਂ ਇੱਕ ਨੌਜਵਾਨ ਸਾਹਮਣੇ ਵੱਲ ਤੁਰਦਾ ਹੋਇਆ ਦਿਖਾਈ ਦਿੱਤਾ | ਪੁਲਿਸ ਨੂੰ ਦੇਖ ਕੇ ਉਸਨੇ ਆਪਣੇ ਪਜਾਮੇ ਦੀ ਜੇਬ ਵਿਚੋਂ ਇੱਕ ਲਿਫ਼ਾਫ਼ਾ ਕੱਢ ਕੇ ਘਾਹ ਵਿਚ ਸੁੱਟ ਦਿੱਤਾ | ਉਸਦਾ ਨਾਮ ਅਤੇ ਪਤਾ ਪੁੱਛਿਆ ਗਿਆ | ਉਸਨੇ ਆਪਣੀ ਪਛਾਣ ਕਲੇਰ ਕੰਠ ਉਰਫ਼ ਕਾਲੂ, ਪੁੱਤਰ ਸਰਬਜੀਤ ਸਿੰਘ, ਵਾਸੀ ਪੱਤੀ ਜੱਲੂ ਕੀ ਢਿਲਵਾਂ ਵਜੋਂ ਦੱਸੀ | ਲਿਫ਼ਾਫ਼ੇ ਦੀ ਜਾਂਚ ਕਰਨ ‘ਤੇ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਢਿਲਵਾਂ ਥਾਣੇ ਵਿਚ ਉਸਦੇ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਅਤੇ ਅਗਲੇਰੀ ਕਾਰਵਾਈ ਜਾਰੀ ਹੈ |

Ad Position 21
No active advertisement
ਅਜੀਤ ਡੈਸਕ 11-10-2026

Ad Position 22
No active advertisement
ਪਿਛਲੀ ਖ਼ਬਰ ਨੇਤਰਹੀਣ ਆਸ਼ਰਮ ਸਪਰੋੜ ਦੀਆਂ ਨੇਤਰਹੀਣ ਬੱਚੀਆਂ ਨੇ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਕਰਵਾਏ ਕੀਰਤਨ ਮੁਕਾਬਲਿਆਂ ਵਿਚ ਕੀਤਾ... ਅਗਲੀ ਖ਼ਬਰ ਓਵਰਲੋਡ ਟਰੱਕ ਕਾਰਨ ਵਾਪਰਿਆ ਹਾਦਸਾ, ਕਾਰ ਉੱਤੇ ਡਿੱਗੀ ਬੋਰੀ-ਜਾਨੀ ਨੁਕਸਾਨ ਤੋਂ ਹੋਇਆ ਬਚਾਅ
Ad Position 24