10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੀ ਕਬੱਡੀ ਦੀ ਟੀਮ ਪਹਿਲੇ ਸਥਾਨ ’ਤੇ ਰਹੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਪਿ੍ੰਸੀਪਲ ਨੇ ਦਿੱਤੀ ਜੇਤੂ ਟੀਮ ਨੂੰ ਵਧਾਈ

ਕਪੂਰਥਲਾ, 10 ਅਕਤੂਬਰ (ਵਿ. ਪ੍ਰ.)

Ad Position 21
No active advertisement
ਮੌਜੂਦਾ ਸਰਕਾਰ ਦੇ ਰਾਜਕਾਲ ਦੌਰਾਨ ਸਭ ਤੋਂ ਵੱਧ ਤਸ਼ੱਦਦ ਆਮ ਲੋਕਾਂ ’ਤੇ ਹੋਏ-ਮਜ਼ਦੂਰ ਆਗੂ 11-10-2026
ਕਪੂਰਥਲਾ, 10 ਅਕਤੂਬਰ (ਵਿ.ਪ੍ਰ.)-ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਅੰਡਰ 21 ਉਮਰ ਵਰਗ ਦੇ ਵਿਦਿਆਰਥੀਆ ਨੇ ਸਰਕਲ ਸਟਾਈਲ ਕਬੱਡੀ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਰਜਿੰਦਰ ਕੌਰ ਨੇ ਸਕੂਲ ਦੀ ਜੇਤੂ ਟੀਮ ਨੂੰ ਮੁਬਾਰਕਬਾਦ ਦਿੱਤੀ ਤੇ ਸਕੂਲ ਦੀ ਪੀ.ਟੀ.ਆਈ. ਅਧਿਆਪਕਾ ਰਣਜੀਤ ਕੌਰ ਦੀ ਵੀ ਸ਼ਲਾਘਾ ਕੀਤੀ | ਸਕੂਲ ਦੀ ਪਿ੍ੰਸੀਪਲ ਨੇ ਦੱਸਿਆ ਕਿ ਸਕੂਲ ਦੀ ਸਰਕਲ ਸਟਾਈਲ ਕਬੱਡੀ ਦੀ ਜੇਤੂ ਟੀਮ ਵਿਚੋਂ 6 ਖਿਡਾਰੀਆਂ ਦੀ ਚੋਣ ਸਟੇਟ ਪੱਧਰੀ ਮੁਕਾਬਲਿਆਂ ਲਈ ਕੀਤੀ ਗਈ ਹੈ, ਜੋ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਖੇਡਾਂ ਵਿਚ ਪੂਰੇ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸਾਬੂਵਾਲ ਨੇੜੇ ਇਕ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਲਾਸ਼ ਬਰਾਮਦ ਅਗਲੀ ਖ਼ਬਰ ਫ਼ਿਲਮ ਨਿਰਦੇਸ਼ਕ ਅਨੁਰਾਗ ਸਿੰਘ ਨੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
Ad Position 24